18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੜਕ ਹਾਦਸੇ 'ਚ ਦੋ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 05-06-2026
ਰਾਮਾਂ ਮੰਡੀ, 4 ਜੂਨ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਤਲਵੰਡੀ ਸਾਬੋ ਰੋਡ 'ਤੇ ਇਕ ਮੋਟਰਸਾਈਕਲ ਅਤੇ ਕਾਰ ਦੀ ਹੋਈ ਆਪਸੀ ਟੱਕਰ 'ਚ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ¢ ਜ਼ਖਮੀਆਂ ਨੂੰ ਇਲਾਜ ਲਈ ਮੌਕੇ 'ਤੇ ਐਂਬੂਲੈਂਸ ਲੈ ਕੇ ਪਹੁੰਚੇ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ ਅਤੇ ਵਲੰਟੀਅਰਜ਼ ਰਿੰਕਾ ਮਿਸਤਰੀ, ਕਾਲਾ ਬੰਗੀ ਵਲੋਂ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ¢ ਜ਼ਖਮੀਆਂ ਨੇ ਆਪਣੇ ਨਾਮ ਵਕੀਲ ਸਿੰਘ ਅਤੇ ਰਾਮ ਸਿੰਘ ਵਾਸੀ ਕੁਟੀ ਦੱਸੇ ਹਨ¢
Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਦਾ ਜਨਮੇਜਾ ਸਿੰਘ ਸੇਖੋਂ ਵਲੋਂ ਸਨਮਾਨ
Ad Position 24