01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚਾਨੀ ਸਿਰੀਏਵਾਲਾ ਵਪਾਰੀ ਵਰਗ ਸ਼੍ਰੋ.ਅ. ਦਲ ਹਲਕਾ ਰਾਮਪੁਰਾ ਫੂਲ ਦੀ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 10-06-2026
ਭਗਤਾ ਭਾਈਕਾ, 9 ਜੂਨ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਸਰਗਰਮ ਆਗੂ ਅਤੇ ਸਟੇਟ ਐਵਾਰਡੀ, ਵਾਤਾਵਰਨ ਪ੍ਰੇਮੀ ਗੁਰਤੇਜ ਸਿੰਘ ਚਾਨੀ ਨੂੰ ਵਪਾਰੀ ਵਰਗ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਚਾਨੀ ਸਿਰੀਏਵਾਲਾ ਦੀ ਨਿਯੱੁਕਤੀ ਨੂੰ ਲੈ ਕੇ ਹਲਕੇ ਦੇ ਅਕਾਲੀ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਨਿਯੁਕਤੀ ਨੂੰ ਲੈ ਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਗੋਇਲ, ਮਨਜੀਤ ਸਿੰਘ ਧੁੰਨਾਂ ਪ੍ਰਧਾਨ ਬੀਸੀ ਵਿੰਗ, ਜਥੇ: ਫੁੰਮਣ ਸਿੰਘ ਮੈਂਬਰ ਐਸਜੀਪੀਸੀ, ਪ੍ਰਮਾਤਮਾ ਸਿੰਘ ਹਮੀਰਗੜ੍ਹ, ਗੁਰਲਾਲ ਸਿੰਘ ਸਲਾਬਤਪੁਰਾ, ਸ਼ਵਿੰਦਰ ਸਿੰਘ ਸਲਾਬਤਪੁਰਾ, ਰਮਨਦੀਪ ਕੈਨੇਡਾ, ਚਮਕੌਰ ਢਿਪਾਲੀ, ਡਾ: ਅਮਰਜੀਤ ਸਿੰਘ ਮੱਕੜ, ਪਵਨਦੀਪ ਕੂਕੀ ਅਰੋੜਾ, ਕਰਮਜੀਤ ਸਿੰਘ ਕਾਂਗੜ, ਜਗਮੋਹਣ ਲਾਲ ਭਗਤਾ, ਡਾ ਬਲਜੀਤ ਸਿੰਘ ਦਿਉਲ, ਗੁਰਵਿੰਦਰ ਕੌਰ ਭਗਤਾ ਪ੍ਰਧਾਨ ਇਸਤਰੀ ਵਿੰਗ, ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜਿਲ੍ਹਾ ਪ੍ਰੀਸ਼ਦ, ਸਤਵਿੰਦਰਪਾਲ ਸਿੱਧੂ ਪ੍ਰਧਾਨ, ਗੁਰਪਾਲ ਸਿੰਘ ਢਿੱਲਵਾਂ, ਸੁਖਜਿੰਦਰ ਖ਼ਾਨਦਾਨ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਹਰਦੇਵ ਗੋਗੀ ਬਰਾੜ, ਅਮਨਦੀਪ ਬਰਾੜ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਮਿ. ਨਿਰਮਲ ਸਿੰਘ ਹੀਰੋ, ਸੁਖਚੈਨ ਪਿੰਟੂ ਜਲਾਲ, ਜਗਦੀਸ਼ ਬੱਬੀ ਰਾਮੂੰਵਾਲਾ, ਗੁਰਪਾਲ ਸਿੰਘ ਭੱਟੀ, ਹਰਜੀਤ ਸਿੰਘ ਦਰੋਗਾ ਦਿਆਲਪੁਰਾ ਮਿਰਜਾ, ਰਘਵੀਰ ਖਾਨਾਪੱਤੀ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਜਗਦੀਸ ਸਿੰਘ ਪੱਪੂ, ਨਾਇਬ ਸਿੰਘ ਹਮੀਰਗੜ੍ਹ, ਕੁਲਦੀਪ ਬਰਾੜ, ਗੁਰਬਚਨ ਕਲੇਰ, ਲਖਵੀਰ ਸਿੰਘ ਮੌੜ, ਗੁਲਾਬ ਚੰਦ ਸਿੰਗਲਾ, ਡਾ ਸੁਰਜੀਤ ਸਿੰਘ ਭੋਡੀਪੁਰਾ, ਸ਼ੁੱਕਰ ਸਿੰਘ ਭੋਡੀਪੁਰਾ, ਗੁਰਚਰਨ ਸਿੰਘ ਪੁਰੀ, ਹਰਦੇਵ ਸਿੰਘ ਕਿੰਗਰਾ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ ਪ੍ਰਧਾਨ, ਪਰਮਿੰਦਰ ਟੀਨਾ, ਕਰਨਦੀਪ ਸਿੰਘ ਦੂਆ, ਸੁਖਮੰਦਰ ਸਿੰਘ ਕੋਠਾ, ਪੁਨੀਤਪਾਲ ਗੋਲੂ, ਸੁਰਿੰਦਰ ਭੁੱਟੋ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਬਲੌਰ ਸਿੰਘ ਕਾਂਗੜ, ਸੇਮੀ ਭਾਈਰੂਪਾ, ਬਲਰਾਜ ਸਿੰਘ ਬਿੱਟੂ, ਜੀਤ ਸਿੰਘ ਖੂਹ ਵਾਲਾ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਸ਼ੰਮਾ ਕਾਂਗੜ ਆਦਿ ਅਕਾਲੀ ਸਮਰਥਕਾਂ ਵਲੋਂ ਗੁਰਤੇਜ ਸਿੰਘ ਚਾਨੀ ਸਿਰੀਏਵਾਲਾ ਨੂੰ ਵਧਾਈ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ, ਸਿਕੰਦਰ ਸਿੰਘ ਮਲੂਕਾ, ਐਨ.ਕੇ.ਸ਼ਰਮਾ ਪ੍ਰਧਾਨ ਵਪਾਰੀ ਵਰਗ ਪੰਜਾਬ ਦਾ ਧੰਨਵਾਦ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮੈਡਮ ਕਮਲੇਸ਼ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਆਈ.ਟੀ.ਆਈ. ਦਾਖ਼ਲਿਆਂ ਲਈ ਮਾਡਰਨ ਆਈ. ਟੀ. ਆਈ. ਬਠਿੰਡਾ ਵਿਖੇ 'ਮੁਫ਼ਤ ਹੈਲਪ ਡੈਸਕ' ਸਥਾਪਿਤ <br/>
Ad Position 24