29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਨੂੰ ਲੈ ਕੇ ਲੋਕ ਭੰਬਲਭੂਸੇ 'ਚ ਪਏ

Ad Position 21
No active advertisement
ਅਜੀਤ ਡੈਸਕ 15-06-2026
ਰਾਮਾਂ ਮੰਡੀ, 14 ਜੂਨ (ਤਰਸੇਮ ਸਿੰਗਲਾ)- ਸਥਾਨਕ ਨਗਰ ਕੌਂਸਲ ਚੋਣਾਂ ਸੰਪੰਨ ਹੋਈਆਂ ਨੂੰ 15 ਦਿਨ ਬੀਤ ਚੁੱਕੇ ਹਨ¢ ਪ੍ਰੰਤੂ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋ ਰਹੀ ਦੇਰੀ ਕਾਰਨ ਰਾਮਾਂ ਮੰਡੀ ਦੇ ਲੋਕ ਭੰਬਲਭੂਸੇ ਵਿਚ ਪਏ ਹੋਏ ਹਨ ¢ ਭਾਵੇਂ ਸਰਕਾਰੀ ਤੌਰ 'ਤੇ ਅਜੇ ਤੱਕ ਪ੍ਰਧਾਨ ਦੀ ਚੋਣ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ, ਪ੍ਰੰਤੂ ਲੋਕਾਂ ਵਿਚ ਕਦੇ ਪ੍ਰਧਾਨਗੀ ਐਸ.ਸੀ. ਰਿਜ਼ਰਵ, ਕਦੇ ਮਹਿਲਾ ਲਈ ਰਿਜ਼ਰਵ ਬਾਰੇ ਅਫ਼ਵਾਹਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੈ ¢ ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇ ¢
Ad Position 22
No active advertisement
ਪਿਛਲੀ ਖ਼ਬਰ ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ <br/> ਅਗਲੀ ਖ਼ਬਰ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਂਣ ਦਾ ਐਲਾਨ
Ad Position 24