ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

40 ਗ੍ਰਾਮ ਚਿੱਟਾ ਬਰਾਮਦ

Ad Position 21
No active advertisement
ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਵਿ.ਪ੍ਰਤੀ.)- ਥਾਣਾ ਸਰਦੂਲਗੜ੍ਹ ਪੁਲਿਸ ਨੇ ਸੰਦੀਪ ਕੌਰ ਵਾਸੀ ਰਿਉਂਦ ਕਲਾਂ ਹਾਲ ਆਬਾਦ ਝੰਡਾ ਕਲਾਂ ਤੋਂ 15 ਗ੍ਰਾਮ ਚਿੱਟਾ, ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਮਾਨਸਾ ਕੋਲੋਂ 6.50 ਗ੍ਰਾਮ, ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਪਵਨ ਸਿੰਘ ਵਾਸੀ ਬੁਢਲਾਡਾ ਤੋਂ 6.50 ਗ੍ਰਾਮ, ਥਾਣਾ ਜੋਗਾ ਪੁਲਿਸ ਨੇ ਜਗਤਾਰ ਸਿੰਘ ਵਾਸੀ ਜੋਗਾ ਕੋਲੋਂ 12 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਕਤ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਆਸ਼ਰਮ ਮਾਨਸਾ ਖ਼ੁਰਦ ਵਿਖੇ ਮੱਸਿਆ ਮੌਕੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੇ ਰਾਹ 'ਤੇ- ਬਲਕਾਰ ਸਿੰਘ ਸਿੱਧੂ <br/>
Ad Position 24
No active advertisement