ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਰਾਜ ਪੱਧਰੀ ਪੋਸਟਰ ਮੇਕਿੰਗ ਮੁਕਾਬਲੇ ਲਈ ਰਜਿਸਟਰੇਸ਼ਨ ਸ਼ੁਰੂ

Ad Position 21
No active advertisement
ਅਜੀਤ ਡੈਸਕ 16-06-2026
ਮਾਨਸਾ, 15 ਜੂਨ (ਸ.ਰਿ.)- ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਰਾਜ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ | ਲੁਧਿਆਣਾ ਇਕਾਈ ਦੇ ਪ੍ਰੋ. ਲਖਵੀਰ ਸਿੰਘ ਨੇ ਦੱਸਿਆ ਕਿ ਮੁਕਾਬਲੇ 'ਚ 6ਵੀਂ ਤੋਂ 12ਵੀਂ ਜਮਾਤ ਤੱਕ ਦਾ ਕੋਈ ਵੀ ਵਿਦਿਆਰਥੀ ਭਾਗ ਲੈ ਸਕਦਾ ਹੈ ਅਤੇ ਭਾਗ ਲੈਣ ਲਈ ਕੋਈ ਵੀ ਫ਼ੀਸ ਨਹੀਂ ਲੱਗੇਗੀ | ਉਨ੍ਹਾਂ ਦੱਸਿਆ ਕਿ ਪੋਸਟਰ ਤਿਆਰ ਕਰਨ ਉਪਰੰਤ ਸਕੈਨ ਕਰ ਕੇ ਆਨਲਾਈਨ ਫਾਰਮ ਰਾਹੀਂ 20 ਜੂਨ ਤੱਕ ਭੇਜਣੇ ਜ਼ਰੂਰੀ ਹਨ ਅਤੇ ਨਤੀਜਾ 26 ਜੂਨ ਨੂੰ ਵਿਸ਼ਵ ਨਸ਼ਾ ਮੁਕਤੀ ਦਿਵਸ ਮੌਕੇ ਘੋਸ਼ਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਪੁੱਟਣ ਜਾਂ ਮੁਰੰਮਤ ਕਰਨ ਸੰਬੰਧੀ ਹੁਕਮ ਜਾਰੀ ਅਗਲੀ ਖ਼ਬਰ ਹਨੇਰੀ ਦੌਰਾਨ ਟੁੱਟਿਆ ਖੰਭਾ ਜਲਦ ਲਗਾਉਣ ਦੀ ਮੰਗ
Ad Position 24
No active advertisement