ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪਿੰਡ ਭੰਮਾ ਖ਼ੁਰਦ ਵਿਖੇ ਪੰਜਾਬ ਸਰਕਾਰ ਵਲੋਂ ਆਈਆਂ ਰਾਸ਼ਨ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 06-07-2026

ਝੁਨੀਰ, 5 ਜੁਲਾਈ (ਸਿੰਗਲਾ)- ਪਿੰਡ ਭੰਮਾ ਖ਼ੁਰਦ ਵਿਖੇ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਭੇਜੀਆਂ ਗਈਆਂ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਹੱਕਦਾਰ ਲਾਭਪਾਤਰੀਆਂ ਨੇ ਰਾਸ਼ਨ ਕਿੱਟਾਂ ਪ੍ਰਾਪਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹਾਜ਼ਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਹਲਕਾ ਮੀਡੀਆ ਇੰਚਾਰਜ ਸਰਦੂਲਗੜ੍ਹ ਗੁਰਮੇਲ ਸਿੰਘ ਭੰਮਾ, ਬਲਾਕ ਸੰਮਤੀ ਦੇ ਚੇਅਰਮੈਨ ਭੋਲਾ ਸਿੰਘ, ਕਿਸਾਨ ਆਗੂ ਕਸ਼ਮੀਰ ਸਿੰਘ, ਹਰਿੰਦਰ ਸਿੰਘ ਬੱਲੂ, ਸਾਬਕਾ ਮੈਂਬਰ ਭੋਲਾ ਸਿੰਘ, ਸਾਬਕਾ ਮੈਂਬਰ ਜਸਪਾਲ ਸਿੰਘ, ਡਿਪੂ ਹੋਲਡਰ ਗੋਰਾ ਲਾਲ, ਸ਼ਿਵਕਰਮ ਸਿੰਘ, ਜੀਤੀ ਸਿੰਘ, ਸਾਬਕਾ ਮੈਂਬਰ ਜੈਲਾ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਆਤਮਾ ਸਕੀਮ ਅਧੀਨ ‘ਖੇਤ ਬਚਾਓ ਅਭਿਆਨ’ ਤਹਿਤ ਲਗਾਈ ਇਕ ਰੋਜ਼ਾ ਫਾਰਮਰ ਟਰੇਨਿੰਗ ਅਗਲੀ ਖ਼ਬਰ ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ
Ad Position 24
No active advertisement