ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਘਰ ’ਚ ਸਾਫ਼ ਸਫ਼ਾਈ ਕਰਨ ਵਾਲੀ ਔਰਤ ’ਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼

Ad Position 21
No active advertisement
ਅਜੀਤ ਡੈਸਕ 10-07-2026

ਬਠਿੰਡਾ, 9 ਜੁਲਾਈ (ਵੀਰਪਾਲ ਸਿੰਘ)- ਘਰ ਵਿਚ ਸਫ਼ਾਈ ਕਰਨ ਵਾਲੀ ਨੌਕਰਾਣੀ ਵਲੋਂ ਸੋਨੇ ਦੇ ਗਹਿਣੇ ਚੋਰੀ ਕੀਤੇ ਜਾਣ ਦੀ ਖ਼ਬਰ ਹੈ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਅਜੈ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਭੁੱਚੋ ਮੰਡੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਸ਼ਿਵ ਸ਼ੰਕਰ ਟਰਾਂਸਪੋਰਟ ਕੰਪਨੀ ਵਿਚ ਮੈਨੇਜਰ ਦੀ ਨੌਕਰੀ ਕਰਦਾ ਹੈ। ਘਰ ਦੀ ਸਾਫ਼-ਸਫ਼ਾਈ ਦਾ ਜ਼ਿੰਮਾ ਮੇਰੇ ‘ਤੇ ਹੈ ਮੇਰੇ ਵਲੋਂ ਘਰ ਦੀ ਸਫ਼ਾਈ ਕਰਨ ਲਈ ਗੀਤਾ ਰਾਣੀ ਨਾਮ ਦੀ ਔਰਤ ਨੂੰ ਰੱਖਿਆ ਹੋਇਆ ਸੀ। ਉਕਤ ਔਰਤ ਨੇ ਘਰ ਵਿਚੋਂ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਘਰ ‘ਚ ਸਫ਼ਾਈ ਦਾ ਕੰਮ ਕਰਨ ਵਾਲੀ ਗੀਤਾ ਰਾਣੀ ਨਾਮੀ ਔਰਤ ‘ਤੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸਾਂਝਾ ਫ਼ਰੰਟ ਬਠਿੰਡਾ ਵਲੋਂ ਭਲਕੇ ਤਲਵੰਡੀ ਸਾਬੋ ਦੀ ਵਿਧਾਇਕਾ ਦੇ ਘਰ ਦਾ ਘਿਰਾਓ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾ...
Ad Position 24
No active advertisement