13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਗਰਮੀ ਤੋਂ ਪੀੜਤ ਦੋ ਵਿਅਕਤੀ ਹਸਪਤਾਲ ਦਾਖ਼ਲ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਬਠਿੰਡਾ, 11 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਗੋਦਾਮ ਰੋਡ ਨਿਵਾਸੀ ਇਕ ਬੇਸਹਾਰਾ ਵਿਅਕਤੀ ਦੀ ਹਾਲਤ ਗਰਮੀ ਕਾਰਨ ਨਾਜ਼ੁਕ ਹੋਣ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਟੀਮ ਮੈਂਬਰ ਵਿੱਕੀ ਕੁਮਾਰ ਵਲੋਂ ਸਹਾਰਾ ਐਂਬੂਲੈਂਸ ਰਾਹੀਂ ਬੇਸਹਾਰਾ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ, ਜਿੱਥੇ ਡਾਕਟਰ ਨੇ ਮੁੱਢਲੀ ਸਹਾਇਤਾ ਦਿੱਤੀ। ਇਕ ਹੋਰ ਘਟਨਾ ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 5 ‘ਤੇ ਇਕ ਰੇਲਵੇ ਯਾਤਰੀ ਨੂੰ ਕਹਿਰ ਭਰੀ ਗਰਮੀ ਕਾਰਨ ਚੱਕਰ ਆਉਣ ਕਾਰਨ ਹਾਲਤ ਨਾਜ਼ੁਕ ਹੋ ਗਈ। ਇਸ ਯਾਤਰੀ ਨੂੰ ਵੀ ਸਹਾਰਾ ਟੀਮ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਤੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਕਾਰਜਸ਼ੀਲ-ਹਰਜਿੰਦਰ ਸਿੰਘ ਧਾਮੀ ਅਗਲੀ ਖ਼ਬਰ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਚੋਣ, ਹਰਦੇਵ ਸਿੰਘ ਕੋਟਫੱਤਾ ਬਣੇ ਜ਼ਿਲ੍ਹਾ ਪ੍ਰਧਾਨ
Ad Position 24