07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ’ਚ ਸਕੂਟਰ ਸਵਾਰ ਜ਼ਖਮੀ

Ad Position 21
No active advertisement
ਅਜੀਤ ਡੈਸਕ 17-07-2026

ਬਠਿੰਡਾ, 16 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਜੀ. ਟੀ. ਰੋਡ ’ਤੇ ਪੈਟਰੋਲ ਪੰਪ ਦੇ ਨੇੜੇ ਇਕ ਮੋਟਰ ਸਾਈਕਲ ਤੇ ਸਕੂਟਰ ਦੀ ਟੱਕਰ ਹੋ ਗਈ, ਜਿਸ ਕਾਰਨ ਸਕੂਟਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਮੋਟਰ ਸਾਈਕਲ ਸਵਾਰ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਸੁਭਾਸ਼ ਚੰਦਰ ਵਾਸੀ ਬਲਰਾਜ ਨਗਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ।

Ad Position 22
No active advertisement
ਪਿਛਲੀ ਖ਼ਬਰ ਨੰਦਗੜ੍ਹ ਵਿਖੇ ਰੁਜ਼ਗਾਰ ਮੇਲੇ ’ਚ ਵੱਖ-ਵੱਖ 16 ਕੰਪਨੀਆਂ ਵਲੋਂ 139 ਪ੍ਰਾਰਥੀ ਸ਼ਾਰਟਲਿਸਟ ਅਗਲੀ ਖ਼ਬਰ ਦੇਸ਼ੀ ਅਸਲ੍ਹੇ ਸਣੇ 1 ਕਾਬੂ, ਆਸਟਰੀਆ ਦੇ ਪਿਸਤੌਲ ਸਣੇ 2 ਨਾਜਾਇਜ਼ ਪਿਸਤੌਲ ਬਰਾਮਦ
Ad Position 24
No active advertisement