16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

1800 ਨਸ਼ੀਲੇ ਕੈਪਸੂਲ ਸੁੱਟ ਕੇ ਫ਼ਰਾਰ ਹੋਇਆ ਤਸਕਰ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਰਾਮਾਂ ਮੰਡੀ, 31 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਹੇਠ ਏ ਐਸ ਆਈ ਗੁਰਤੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫ਼ਲਤਾ ਉਸ ਵੇਲੇ ਮਿਲੀ, ਜਦੋਂ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਮੌਜੂਦ ਪੁਲਿਸ ਪਾਰਟੀ ਨੂੰ ਸਾਹਮਣਿਓਂ ਮੋਟਰ ਸਾਈਕਲ ’ਤੇ ਆ ਰਿਹਾ ਇਕ ਸ਼ੱਕੀ ਵਿਅਕਤੀ 1800 ਸਿਗਨੇਚਰ ਕੈਪਸੂਲ ਸੜਕ ਤੇ ਸੁੱਟ ਕੇ ਹਨੇਰੇ ਦਾ ਲਾਭ ਉਠਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ ਤੋਂ ਸੁੱਟੇ ਗਏ 1800 ਸਿਗਨੇਚਰ ਕੈਪਸੂਲ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਬਲਕਾਰ ਸਿੱਧੂ ਵਲੋਂ ਭਗਤਾ ਭਾਈਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਦੇ ਸਕਾਊਟਸ ਨੇ ਲਾਇਆ ਹਾਈਕਿੰਗ ਟਰੈਕਿੰਗ ਅਤੇ ਐਡਵੈਂਚਰ ਕੈਂਪ
Ad Position 24