02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 2 ਅਗਸਤ (ਤਰਸੇਮ ਸਿੰਗਲਾ)- ਅੱਜ ਰਿਫਾਇਨਰੀ ਰੋਡ ਤੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਸੂਚਨਾ ਮਿਲਣ ਉਪਰੰਤ ਸਹਾਰਾ ਐਂਬੂਲੈਂਸ ਦੇ ਚਾਲਕ ਬੂਟਾ ਸਿੰਘ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਜਾਂਚ ਤੋਂ ਬਾਅਦ ਲਾਸ਼ ਨੂੰ ਪਛਾਣ ਲਈ ਤਲਵੰਡੀ ਸਾਬੋ ਦੇ ਮੋਰਚਰੀ ਘਰ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 03-08-2026
ਰਾਮਾਂ ਮੰਡੀ, 2 ਅਗਸਤ (ਤਰਸੇਮ ਸਿੰਗਲਾ)- ਅੱਜ ਰਿਫਾਇਨਰੀ ਰੋਡ ਤੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਸੂਚਨਾ ਮਿਲਣ ਉਪਰੰਤ ਸਹਾਰਾ ਐਂਬੂਲੈਂਸ ਦੇ ਚਾਲਕ ਬੂਟਾ ਸਿੰਘ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਜਾਂਚ ਤੋਂ ਬਾਅਦ ਲਾਸ਼ ਨੂੰ ਪਛਾਣ ਲਈ ਤਲਵੰਡੀ ਸਾਬੋ ਦੇ ਮੋਰਚਰੀ ਘਰ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵਲੋਂ ਅਣਪਛਾਤੇ ਮ੍ਰਿਤਕ ਦੀ ਲਾਸ਼ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹਰਿਦੁਆਰ ਤੋਂ ਕਾਂਵੜ ਯਾਤਰਾ 6 ਅਗਸਤ ਤੋਂ ਸ਼ੁਰੂ ਅਗਲੀ ਖ਼ਬਰ ਪੁਨਰਜੋਤੀ ਆਈ ਹਸਪਤਾਲ ਵਿਖੇ ਮਹਾਂਮਾਈ ਦੀ 19ਵੀਂ ਸਾਲਾਨਾ ਚੌਂਕੀ 5 ਨੂੰ
Ad Position 24
No active advertisement