02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੁਨਰਜੋਤੀ ਆਈ ਹਸਪਤਾਲ ਵਿਖੇ ਮਹਾਂਮਾਈ ਦੀ 19ਵੀਂ ਸਾਲਾਨਾ ਚੌਂਕੀ 5 ਨੂੰ

ਰਾਮਪੁਰਾ ਫੂਲ, 2 ਅਗਸਤ (ਹੇਮੰਤ ਕੁਮਾਰ ਸ਼ਰਮਾ)- ਮਹੰਤ ਰਾਮ ਨਰਾਇਣ ਗਿਰੀ ਜੀ ਤਿਰਵੈਣੀ ਗਿਰੀ ਆਸ਼ਰਮ ਦੇ ਆਸ਼ੀਰਵਾਦ ਨਾਲ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਮਾਂ ਭਗਵਤੀ ਜੀ ਦੀ 19ਵੀਂ ਸ਼ੁੱਭ ਸਾਲਾਨਾ ਚੌਕੀ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸੰਤ ਤ੍ਰਿਵੇਣੀ ਗਿਰੀ ਪੁਨਰਜੋਤੀ ਆਈ ਹਸਪਤਾਲ ਨੇੜੇ ਬੱਸ ਸਟੈਂਡ ਰਾਮਪੁਰਾ ਫੂਲ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਜੋਤੀ ਪ੍ਰਚੰਡ ਰਾਤ 9:00 ਵਜੇ ਪੂਜਯ ਮਾਤਾ ਬਿਮਲਾ ਦੇਵੀ (ਉੱਭੇ ਵਾਲੇ) ਕਰਨਗੇ।

Ad Position 21
No active advertisement
ਅਜੀਤ ਡੈਸਕ 03-08-2026
ਰਾਮਪੁਰਾ ਫੂਲ, 2 ਅਗਸਤ (ਹੇਮੰਤ ਕੁਮਾਰ ਸ਼ਰਮਾ)- ਮਹੰਤ ਰਾਮ ਨਰਾਇਣ ਗਿਰੀ ਜੀ ਤਿਰਵੈਣੀ ਗਿਰੀ ਆਸ਼ਰਮ ਦੇ ਆਸ਼ੀਰਵਾਦ ਨਾਲ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਮਾਂ ਭਗਵਤੀ ਜੀ ਦੀ 19ਵੀਂ ਸ਼ੁੱਭ ਸਾਲਾਨਾ ਚੌਕੀ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸੰਤ ਤ੍ਰਿਵੇਣੀ ਗਿਰੀ ਪੁਨਰਜੋਤੀ ਆਈ ਹਸਪਤਾਲ ਨੇੜੇ ਬੱਸ ਸਟੈਂਡ ਰਾਮਪੁਰਾ ਫੂਲ ਵਿਖੇ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਜੋਤੀ ਪ੍ਰਚੰਡ ਰਾਤ 9:00 ਵਜੇ ਪੂਜਯ ਮਾਤਾ ਬਿਮਲਾ ਦੇਵੀ (ਉੱਭੇ ਵਾਲੇ) ਕਰਨਗੇ। ਇਨ੍ਹਾਂ ਤੋਂ ਇਲਾਵਾ ਮਹੰਤ ਰਾਮ ਨਰਾਇਣ ਗਿਰੀ ਜੀ ਭਗਤਾਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚ ਰਹੇ ਹਨ। ਇਸ ਮੌਕੇ ਭਜਨ ਗਾਇਕ ਲਵਿਸ਼ ਲਵ ਅੰਮ੍ਰਿਤਸਰ ਵਾਲੇ ਅਤੇ ਸ਼ਹਿਰ ਦੀਆਂ ਭਜਨ ਮੰਡਲੀਆਂ ਮਹਾਂਮਾਈ ਦਾ ਗੁਣਗਾਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਅਗਲੀ ਖ਼ਬਰ ਪੁਰਾਣੇ ਵਾਹਨਾਂ ਦੀ ਆਰ.ਸੀ. ’ਤੇ ਨਾਂਅ ਤਬਦੀਲੀ ਦੀ ਲੰਬੀ ਪ੍ਰਕਿਰਿਆ ਰਿਸ਼ਵਤਖੋਰੀ ਨੂੰ ਦੇ ਰਹੀ ਹੈ ਹਵਾ- ਗਗਨਦੀਪ ਸਿੰਘ ਬਹ...
Ad Position 24
No active advertisement