02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੜਕ ਦੁਰਘਟਨਾਵਾਂ ’ਚ 6 ਵਿਅਕਤੀ ਜ਼ਖ਼ਮੀ

ਬਠਿੰਡਾ, 2 ਅਗਸਤ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਰਿੰਗ ਰੋਡ ‘ਤੇ ਸਥਿਤ ਕਿਸਾਨ ਚੌਕ ਨੇੜੇ ਇਕ ਈ-ਰਿਕਸ਼ਾ ਪਲਟਣ ਕਾਰਨ ਈ-ਰਿਕਸ਼ਾ ਵਿਚ ਬੈਠੇ ਡਰਾਈਵਰ ਸਮੇਤ ਪੰਜ ਸਵਾਰੀਆਂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ, ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ‘ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 03-08-2026
ਬਠਿੰਡਾ, 2 ਅਗਸਤ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਰਿੰਗ ਰੋਡ ‘ਤੇ ਸਥਿਤ ਕਿਸਾਨ ਚੌਕ ਨੇੜੇ ਇਕ ਈ-ਰਿਕਸ਼ਾ ਪਲਟਣ ਕਾਰਨ ਈ-ਰਿਕਸ਼ਾ ਵਿਚ ਬੈਠੇ ਡਰਾਈਵਰ ਸਮੇਤ ਪੰਜ ਸਵਾਰੀਆਂ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ, ਸੰਦੀਪ ਗਿੱਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ‘ਤੇ ਪਹੁੰਚੇ। ਸਹਾਰਾ ਟੀਮ ਨੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀਆਂ ‘ਚ ਕਲਪਨਾ ਪਤਨੀ ਕਾਲੀਆ 35, ਬੇਦੀ ਪਤਨੀ ਅਭਿਰਾਮ 50, ਜੋਤੀ ਪਤਨੀ ਗੋਵਿੰਦ 35, ਸੁਜੀਆ ਪਤਨੀ ਲਕਸ਼ਮੀ ਨਿਵਾਸੀ ਜਨਤਾ ਨਗਰ ਉੜੀਆ ਕਾਲੋਨੀ ਦੇ ਰਹਿਣ ਵਾਲੇ ਹੈ। ਇਸ ਤੋਂ ਇਲਾਵਾ ਇਕ ਹੋਰ ਘਟਨਾ ਸਥਾਨਕ ਰੇਲਵੇ ਸਟੇਸ਼ਨ ‘ਤੇ ਵਾਪਰੀ, ਜਿਥੇ ਇਕ ਨੌਜਵਾਨ ਰਾਜੂ ਨਾਮਕ ਰੈਂਪ ‘ਤੇ ਫਿਸਲਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਹਾਰਾ ਟੀਮ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਸੀ ਦੇ ਦੋਹਤੇ ’ਤੇ ਘਰੋਂ ਨਕਦੀ, ਮੋਟਰ-ਸਾਈਕਲ ਤੇ ਮੋਬਾਈਲ ਚੋਰੀ ਕਰਨ ਦਾ ਦੋਸ਼, ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ -ਮਾਮਲਾ ਪਾਵਰਕਾਮ ਵਲੋਂ ਨੋਟੀਫ਼ਿਕੇਸ਼ਨ ਮਗਰੋਂ ਥਰਮਲਾਂ ਦੇ ਠੇਕਾ ਮੁਲਾਜ਼ਮਾਂ ਦੀ ਨਿਯੁਕਤੀ ਰੋਕਣ ਦਾ- ਲਹਿਰਾ ਥਰਮਲ ਦੇ ਠੇਕਾ...
Ad Position 24
No active advertisement