05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਰਾਮਾਂ ਮੰਡੀ, 3 ਅਗਸਤ (ਤਰਸੇਮ ਸਿੰਗਲਾ)- ਦਿਲਬਾਗ ਸਿੰਘ ਸਬ ਇੰਸਪੈਕਟਰ ਮੁੱਖ ਅਫ਼ਸਰ ਥਾਣਾ ਰਾਮਾਂ ਦੀ ਅਗਵਾਈ ਹੇਠ ਗਸ਼ਤ ਦੌਰਾਨ ਏ. ਐਸ.

Ad Position 21
No active advertisement
ਅਜੀਤ ਡੈਸਕ 04-08-2026
ਰਾਮਾਂ ਮੰਡੀ, 3 ਅਗਸਤ (ਤਰਸੇਮ ਸਿੰਗਲਾ)- ਦਿਲਬਾਗ ਸਿੰਘ ਸਬ ਇੰਸਪੈਕਟਰ ਮੁੱਖ ਅਫ਼ਸਰ ਥਾਣਾ ਰਾਮਾਂ ਦੀ ਅਗਵਾਈ ਹੇਠ ਗਸ਼ਤ ਦੌਰਾਨ ਏ.ਐਸ.ਆਈ. ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਐਤਵਾਰ ਨੂੰ ਪਿੰਡ ਰਾਮਸਰਾ ਨੇੜਿਓਂ ਦੋ ਵਿਅਕਤੀਆਂ ਸਤਨਾਮ ਸਿੰਘ ਅਤੇ ਹਰਪ੍ਰੀਤ ਸਿੰਘ ਸਿੰਘ ਵਾਸੀਆਨ ਪਿੰਡ ਬਾਘਾ ਨੂੰ 6.14 ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ। ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਸਤਨਾਮ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀਆਨ ਪਿੰਡ ਬਾਘਾ ਵਿਰੁੱਧ ਹੈਰੋਇਨ ਤਸਕਰੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਕਰਵਾਈਆਂ ਵਿਰਾਸਤੀ ਖੇਡਾਂ ਅਗਲੀ ਖ਼ਬਰ ਰੇਲਵੇ ਲਾਈਨ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ
Ad Position 24
No active advertisement