05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਹੁ ਮੰਤਵੀ ਸਹਿਕਾਰੀ ਸਭਾ ਤੁੰਗਵਾਲੀ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ

ਭੁੱਚੋ ਮੰਡੀ, 3 ਅਗਸਤ (ਬਿੱਕਰ ਸਿੰਘ ਸਿੱਧੂ)-ਬਹੁਮੰਤਵੀ ਸਹਿਕਾਰੀ ਸਭਾ ਤੁੰਗਵਾਲੀ ਦੇ ਅਹੁੱਦੇਦਾਰਾਂ ਦੀ ਚੋਣ ਸਮੂਹ ਨਗਰ ਪੰਚਾਇਤ, ਸੁਖਦੇਵ ਸਿੰਘ ਸਕੱਤਰ ਬੇਗਾ, ਮਨਜਿੰਦਰ ਸਿੰਘ ਸਕੱਤਰ ਭੁੱਚੋ ਕਲਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ। ਜਿਸ ਦੌਰਾਨ ਸੁਖਦੇਵ ਸਿੰਘ ਨੂੰ ਸਭਾ ਦਾ ਪ੍ਰਧਾਨ, ਜਰਨੈਲ ਸਿੰਘ ਮੀਤ ਪ੍ਰਧਾਨ, ਨਿਰਮਲ ਸਿੰਘ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਪਿੰਡ ਤੁੰਗਵਾਲੀ ਦੀ ਕੋ-ਅਪਰੇਟਿਵ ਸੁਸਾਇਟੀ ਦੀ ਚੋਣ ਦੌਰਾਨ ਚੁਣੇ ਗਏ ਅਹੁੱਦੇਦਾਰ। ਤਸਵੀਰ: ਬਿੱਕਰ ਸਿੰਘ ਸਿੱਧੂ 04-08-2026
ਭੁੱਚੋ ਮੰਡੀ, 3 ਅਗਸਤ (ਬਿੱਕਰ ਸਿੰਘ ਸਿੱਧੂ)-ਬਹੁਮੰਤਵੀ ਸਹਿਕਾਰੀ ਸਭਾ ਤੁੰਗਵਾਲੀ ਦੇ ਅਹੁੱਦੇਦਾਰਾਂ ਦੀ ਚੋਣ ਸਮੂਹ ਨਗਰ ਪੰਚਾਇਤ, ਸੁਖਦੇਵ ਸਿੰਘ ਸਕੱਤਰ ਬੇਗਾ, ਮਨਜਿੰਦਰ ਸਿੰਘ ਸਕੱਤਰ ਭੁੱਚੋ ਕਲਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਹੋਈ। ਜਿਸ ਦੌਰਾਨ ਸੁਖਦੇਵ ਸਿੰਘ ਨੂੰ ਸਭਾ ਦਾ ਪ੍ਰਧਾਨ, ਜਰਨੈਲ ਸਿੰਘ ਮੀਤ ਪ੍ਰਧਾਨ, ਨਿਰਮਲ ਸਿੰਘ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕਮੇਟੀ ਮੈਂਬਰ ਬਲਵਿੰਦਰ ਸਿੰਘ, ਗੁਰਜੰਟ ਸਿੰਘ, ਅਜੈਬ ਸਿੰਘ, ਰਜਿੰਦਰ ਸਿੰਘ, ਜੀਤ ਸਿੰਘ, ਜਗਸੀਰ ਸਿੰਘ, ਅਮਰਜੀਤ ਕੌਰ, ਬਲਵੀਰ ਕੌਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਿੰਕੂ ਸ਼ਰਮਾ, ਸਰਬਜੀਤ ਸਿੰਘ ਮਾਹਲ, ਜਸਪਾਲ ਸਿੰਘ ਬੇਗਾ, ਗੋਰਾ ਮਾਹਲ ਪ੍ਰਧਾਨ ਟਰੱਕ ਯੂਨੀਅਨ, ਗੱਗੂ ਸਮਾਘ, ਸਰਪੰਚ ਜੋਗਿੰਦਰ ਬਰਾੜ, ਜਗਦੀਪ ਸਿੰਘ, ਯਾਦਬਿੰਦਰ ਸ਼ਰਮਾ, ਗੁਰਮੀਤ ਸਿੰਘ, ਸੁਖਦੇਵ ਸਿੰਘ, ਨਿਰਭੈ ਸਿੰਘ ਅਤੇ ਸਮੂਹ ਨਗਰ ਪੰਚਾਇਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਸ਼੍ਰੀ ਚਿੰਤਪੁਰਨੀ ਮੰਦਰ ਵਿਖੇ ਪਿੱਪਲ, ਬੋਹੜ ਅਤੇ ਬਿਲਪੱਤਰ ਦੇ ਪੌਦੇ ਲਗਾਏ ਅਗਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸਿਧਾਣਾ, ਸੇਲਬਰਾਹ ਤੇ ਕਾਲੋਕੇ ਪਿੰਡਾਂ ’ਚ ਮੀਟਿੰਗਾਂ
Ad Position 24
No active advertisement