09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਰਾਮਾਂ ਮੰਡੀ , 9 ਅਗਸਤ ( ਤਰਸੇਮ ਸਿੰਗਲਾ )- ਦਿਲਬਾਗ ਸਿੰਘ ਸਬ ਇੰਸਪੈਕਟਰ ਮੁੱਖ ਅਫ਼ਸਰ ਥਾਣਾ ਰਾਮਾਂ ਦੀ ਅਗਵਾਈ ਹੇਠ ਗਸ਼ਤ ਦੌਰਾਨ ਹੌਲਦਾਰ ਪਰਮਜੀਤ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਨੀਵਾਰ ਨੂੰ ਪਿੰਡ ਰਾਮਾਂ ਨੇੜਿਉਂ ਇਕ ਵਿਅਕਤੀ ਡੀ . ਸੀ .

Ad Position 21
No active advertisement
ਅਜੀਤ ਡੈਸਕ 10-08-2026
ਰਾਮਾਂ ਮੰਡੀ , 9 ਅਗਸਤ ( ਤਰਸੇਮ ਸਿੰਗਲਾ )- ਦਿਲਬਾਗ ਸਿੰਘ ਸਬ ਇੰਸਪੈਕਟਰ ਮੁੱਖ ਅਫ਼ਸਰ ਥਾਣਾ ਰਾਮਾਂ ਦੀ ਅਗਵਾਈ ਹੇਠ ਗਸ਼ਤ ਦੌਰਾਨ ਹੌਲਦਾਰ ਪਰਮਜੀਤ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਨੀਵਾਰ ਨੂੰ ਪਿੰਡ ਰਾਮਾਂ ਨੇੜਿਉਂ ਇਕ ਵਿਅਕਤੀ ਡੀ . ਸੀ . ਸਿੰਘ ਵਾਸੀ ਪਿੰਡ ਬਾਘਾ ਨੂੰ 04 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਡੀ . ਸੀ . ਸਿੰਘ ਵਾਸੀ ਪਿੰਡ ਬਾਘਾ ਵਿਰੁੱਧ ਰਾਮਾਂ ਥਾਣੇ ਵਿਚ ਐਨ . ਡੀ . ਪੀ . ਐਸ . ਐਕਟ ਦੀਆਂ ਧਾਰਾਵਾਂ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧਿਕਾਰੀ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆ... ਅਗਲੀ ਖ਼ਬਰ ਤ੍ਰਿਵੈਣੀ ਕਲੱਬ ਬਠਿੰਡਾ ਦੀਆਂ ‘ਤੀਆਂ’ ’ਚ ਪੰਜਾਬੀ ਸੱਭਿਆਚਾਰ ਦੇ ਬਿਖਰੇ ਰੰਗ
Ad Position 24