12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਿਹਤ ਵਿਭਾਗ ਵਲੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਭੁੱਚੋ ਮੰਡੀ, 11 ਅਗਸਤ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਭੁੱਚੋ ਮੰਡੀ, ਤੁੰਗਵਾਲੀ, ਕਰਤਾਰਪੁਰ ਥਾਂਦੇ, ਭੁੱਚੋ ਖੁਰਦ ਦੀਆਂ ਜਨਤਕ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਸਿਹਤ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਇਹ ਪਾਣੀ ਦੇ ਸੈਂਪਲ ਸਟੇਟ ਪਬਲਿਕ ਹੈਲਥ ਲੈਬਾਰਟਰੀ ਖਰੜ ਵਿਖੇ ਜਾਂਚ ਲਈ ਭੇਜੇ ਗਏ ਹਨ।

Ad Position 21
No active advertisement
ਅਜੀਤ ਡੈਸਕ 12-08-2026
ਭੁੱਚੋ ਮੰਡੀ, 11 ਅਗਸਤ (ਬਿੱਕਰ ਸਿੰਘ ਸਿੱਧੂ, ਪਰਵਿੰਦਰ ਸਿੰਘ ਜੌੜਾ)-ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਭੁੱਚੋ ਮੰਡੀ, ਤੁੰਗਵਾਲੀ, ਕਰਤਾਰਪੁਰ ਥਾਂਦੇ, ਭੁੱਚੋ ਖੁਰਦ ਦੀਆਂ ਜਨਤਕ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਸਿਹਤ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਇਹ ਪਾਣੀ ਦੇ ਸੈਂਪਲ ਸਟੇਟ ਪਬਲਿਕ ਹੈਲਥ ਲੈਬਾਰਟਰੀ ਖਰੜ ਵਿਖੇ ਜਾਂਚ ਲਈ ਭੇਜੇ ਗਏ ਹਨ। ਇਸ ਮੌਕੇ ਸਿਹਤ ਕਰਮਚਾਰੀ ਗੁਲਸ਼ਨ ਖ਼ਾਨ, ਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸਾਈਬਰ ਸੁਰੱਖਿਆ ਬਾਰੇ ਇਕ ਰੋਜ਼ਾ ਵਰਕਸ਼ਾਪ ਅਗਲੀ ਖ਼ਬਰ ਬਠਿੰਡਾ ਤਹਿਸੀਲ ’ਚ ਅਚਾਨਕ ਰਿਵਾਲਵਰ ਡਿਗਣ ਕਰਕੇ ਚੱਲੀ ਗੋਲੀ, ਅਸਲ੍ਹਾਧਾਰਕ ਹੋਇਆ ਜ਼ਖ਼ਮੀ
Ad Position 24