13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ’ਚ ਮ੍ਰਿਤਕ ਦੀ ਪਤਨੀ ਅਤੇ ਪ੍ਰੇਮੀ ’ਤੇ ਮੁਕੱਦਮਾ ਦਰਜ

ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਤਨੀ ਅਤੇ ਪ੍ਰੇਮੀ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਦੀਵਾਨ ਚੰਦ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਜਨੀ ਨਿਰਖ ਬਹਾਦਰ ਪੁੱਤਰ ਗੌਕਰਨ ਬਹਾਦਰ ਵਾਸੀ ਫ਼ਰੀਦ ਨਗਰ ਬਠਿੰਡਾ ਵਲੋਂ ਥਾਣਾ ਕੈਂਟ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੇਰੀ ਨੂੰਹ ਮ੍ਰਿਤਕ ਦੀ ਪਤਨੀ ਸ਼ਾਂਤੀ ਦੇਵੀ ਕ੍ਰਮੋਦ ਨਾਲ ਨਜਾਇਜ਼ ਸਬੰਧ ਸਨ, ਜਿਨ੍ਹਾਂ ਤੋਂ ਦੁਖੀ ਹੋ ਕੇ ਮੇਰੇ ਪੁੱਤਰ ਪ੍ਰਕਾਸ਼ ਬਹਾਦਰ ਨੇ 10 ਅਗਸਤ ਨੂੰ ਆਪਣੇ ਘਰ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

Ad Position 21
No active advertisement
ਅਜੀਤ ਡੈਸਕ 14-08-2026
ਬਠਿੰਡਾ, 13 ਅਗਸਤ (ਵੀਰਪਾਲ ਸਿੰਘ)- ਪਤਨੀ ਦੇ ਨਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਵਿਅਕਤੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਤਨੀ ਅਤੇ ਪ੍ਰੇਮੀ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਦੀਵਾਨ ਚੰਦ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਜਨੀ ਨਿਰਖ ਬਹਾਦਰ ਪੁੱਤਰ ਗੌਕਰਨ ਬਹਾਦਰ ਵਾਸੀ ਫ਼ਰੀਦ ਨਗਰ ਬਠਿੰਡਾ ਵਲੋਂ ਥਾਣਾ ਕੈਂਟ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਮੇਰੀ ਨੂੰਹ ਮ੍ਰਿਤਕ ਦੀ ਪਤਨੀ ਸ਼ਾਂਤੀ ਦੇਵੀ ਕ੍ਰਮੋਦ ਨਾਲ ਨਜਾਇਜ਼ ਸਬੰਧ ਸਨ, ਜਿਨ੍ਹਾਂ ਤੋਂ ਦੁਖੀ ਹੋ ਕੇ ਮੇਰੇ ਪੁੱਤਰ ਪ੍ਰਕਾਸ਼ ਬਹਾਦਰ ਨੇ 10 ਅਗਸਤ ਨੂੰ ਆਪਣੇ ਘਰ ਵਿਖੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਤਨੀ ਸ਼ਾਂਤੀ ਦੇਵੀ ਅਤੇ ਉਸ ਦਾ ਪ੍ਰੇਮੀ ਕ੍ਰਮੋਦ ‘ਤੇ ਮਾਮਲਾ ਦਰਜ ਕਰ ਲਿਆ ਗਿਆ। ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਕਰਨਦੀਪ ਸਿੰਘ ਕਰਨੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਬਣਾਏ ਅਗਲੀ ਖ਼ਬਰ 240 ਨਸ਼ੀਲੇ ਕੈਪਸੂਲਾਂ ਤਿੰਨ ਕਾਬੂ
Ad Position 24