15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੜਕ ਦੁਰਘਟਨਾ ਵਿਚ ਦੋ ਵਿਅਕਤੀ ਜ਼ਖ਼ਮੀ

ਬਠਿੰਡਾ , 16 ਅਗਸਤ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਬੱਲਾ ਰਾਮ ਨਗਰ ਚੌਕ ’ ਤੇ ਇੱਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ , ਜਿਸ ਕਾਰਨ ਦੋ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ । ਜਾਣਕਾਰੀ ਅਨੁਸਾਰ ਕਾਰ ਚਾਲਕ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ।

Ad Position 21
No active advertisement
ਅਜੀਤ ਡੈਸਕ 17-08-2026
ਬਠਿੰਡਾ , 16 ਅਗਸਤ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਬੱਲਾ ਰਾਮ ਨਗਰ ਚੌਕ ’ ਤੇ ਇੱਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ , ਜਿਸ ਕਾਰਨ ਦੋ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ । ਜਾਣਕਾਰੀ ਅਨੁਸਾਰ ਕਾਰ ਚਾਲਕ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਦੀ ਅਗਵਾਈ ਵਿਚ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਜ਼ਖ਼ਮੀ ਮੋਟਰਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ । ਜ਼ਖ਼ਮੀਆਂ ਵਿਚ ਪ੍ਰੀਤਮ ਸਿੰਘ (60) ਅਤੇ ਸਾਹਿਲ (27) ਵਾਸੀ ਬੱਲਾ ਰਾਮ ਨਗਰ ਦੇ ਰਹਿਣ ਵਾਲੇ ਹਨ ।
Ad Position 22
No active advertisement
ਪਿਛਲੀ ਖ਼ਬਰ ਮੌੜ ਮੰਡੀ ਵਿਖੇ ਪਾਬੰਦੀਸ਼ੁਦਾ ਕੀੜੇਮਾਰ ਦਵਾਈਆਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਸਟੋਰ ਕਰਨ ਤੇ ਇਕ ਫ਼ਰਮ ਵਿਰੁੱਧ ਮਾਮਲਾ ਦਰ... ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀ ਜੰਮਪਲ ਇੰਸਪੈਕਟਰ ਹਰਸ਼ਜੋਕ ਕੌਰ ਨੂੰ ਦੂਸਰੀ ਵਾਰ ਮਿਲਿਆ ਮੁੱਖ ਮੰਤਰੀ ਐਵਾਰਡ
Ad Position 24