18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਫੁੱਲੋ ਮਿੱਠੀ ਦੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸੰਗਤ ਮੰਡੀ, 17 ਅਗਸਤ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਇਕ ਨੌਜਵਾਨ ਵਲੋਂ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੰਗਤ ਸਹਾਰਾ ਸੇਵਾ ਸੰਸਥਾ ਦੇ ਵਲੰਟੀਅਰ ਸਿਕੰਦਰ ਮਛਾਣਾ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਉਹ ਐਂਬੂਲੈਂਸ ਲੈ ਕੇ ਘਟਨਾ ਸਥਾਨ ‘ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 18-08-2026
ਸੰਗਤ ਮੰਡੀ, 17 ਅਗਸਤ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਫੁੱਲੋ ਮਿੱਠੀ ਵਿਖੇ ਇਕ ਨੌਜਵਾਨ ਵਲੋਂ ਫਾਂਸੀ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੰਗਤ ਸਹਾਰਾ ਸੇਵਾ ਸੰਸਥਾ ਦੇ ਵਲੰਟੀਅਰ ਸਿਕੰਦਰ ਮਛਾਣਾ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਉਹ ਐਂਬੂਲੈਂਸ ਲੈ ਕੇ ਘਟਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਵੀਰ ਸਿੰਘ ਪੁੱਤਰ ਪਿਆਰੇ ਲਾਲ ਵਾਸੀ ਪਿੰਡ ਫੁੱਲੋ ਮਿੱਠੀ ਵਜੋਂ ਹੋਈ ਹੈ, ਜਿਸ ਦੀ ਮ੍ਰਿਤਕ ਦੇਹ ਨੂੰ ਜਾਂਚ ਅਧਿਕਾਰੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਦੀ ਅਗਵਾਈ ਹੇਠ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੂਰੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ - ਮਾਮਲਾ ਟਾਵਰ ਲਗਾਉਣ ਦੇ ਵਿਰੋਧ ਦਾ- ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਮੁਕੱਦਮਾ ਰੱਦ ਕਰਵਾਉਣ ਲਈ ਸੰਘਰਸ਼ ਵਿੱਢਣ ਦੀ ਚੇ... ਅਗਲੀ ਖ਼ਬਰ ਸਿਕੰਦਰ ਬੇਗਾ ਨੂੰ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਮੈਂਬਰ ਲਾਏ ਜਾਣ ਨਾਲ ਪਾਰਟੀ ਨੂੰ ਹਲਕੇ ’ਚ ਮਿਲੀ ਹੋਰ
Ad Position 24