ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ
ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਇੱਛਾ ਪੂਰਨ ਪ੍ਰਾਚੀਨ ਸ਼ਿਵ ਦਿਆਲਾਂ ਮੰਦਰ ਕੋਟਲੀ ਬਾਜ਼ਾਰ ਮਹਿਰਾਜ ਤੋਂ ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ ਦੌਰਾਨ ਬਾਬਾ ਪ੍ਰਭਜੋਤ ਸਿੰਘ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ: ਸੁਖਪਾਲ ਮਹਿਰਾਜ
20-08-2026