22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੌਂਸਲਰ ਗੁਰਤੇਜ ਸਿੰਘ ਗੋਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਲਹਿਰਾ ਮੁਹੱਬਤ, 21 ਅਗਸਤ (ਸੁਖਪਾਲ ਸਿੰਘ ਸੁੱਖੀ)-ਬੀਤੇ ਦਿਨੀਂ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੌਂਸਲਰ ਗੁਰਤੇਜ ਸਿੰਘ ਗੋਰਾ ਦੇ ਪਿਤਾ ਰਾਜਿੰਦਰ ਸਿੰਘ ਸਿੱਧੂ (ਬਸਤੇ ਕਾ) ਕਿਸੇ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ। ਇਸ ਮੌਕੇ ਕੌਂਸਲਰ ਗੁਰਤੇਜ ਸਿੰਘ ਗੋਰਾ ਤੇ ਗੁਰਮੀਤ ਸਿੰਘ ਸਮੇਤ ਪਰਿਵਾਰ ਨਾਲ ਜਗਸੀਰ ਸਿੰਘ ਜੱਗਾ ਕਲਿਆਣ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ, ਡਾ: ਦਲਜੀਤ ਸਿੰਘ ਗੁਰੂ ਸੇਵਾਦਾਰ ਵਿਧਾਨ ਸਭਾ ਹਲਕਾ ਭੁੱਚੋ, ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਸਾਬਕਾ ਸਰਪੰਚ, ਦਲਜੀਤ ਸਿੰਘ ਬਾਬੇ ਤੋਲ੍ਹੇਕਾ ਸਰਕਲ ਜੱਥੇਦਾਰ, ਸੁਖਪਾਲ ਸਿੰਘ ਸੁੱਖੀ ਸੀਨੀਅਰ ਅਕਾਲੀ ਆਗੂ, ਜਸਪਾਲ ਸਿੰਘ ਜੱਸਾ ਸਾਬਕਾ ਸਰਪੰਚ, ਕਰਨੈਲ ਕੌਰ ਪ੍ਰਧਾਨ ਨਗਰ ਪੰਚਾਇਤ ਲਹਿਰਾ ਮੁਹੱਬਤ, ਮੀਤ ਪ੍ਰਧਾਨ ਮੋਹਨ ਲਾਲ ਨਿੱਕਾ, ਬਲਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਕੌਰ ਕੌਂਸਲਰ, ਕੌਂਸਲਰ ਮੇਵਾ ਸਿੰਘ ਡਿਪੋ ਹੋਲਡਰ, ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ ਕਾਲਾ ਸੀਨੀਅਰ ਅਕਾਲੀ ਆਗੂ, ਜਰਨੈਲ ਸਿੰਘ ਭੋਲਾ ਸਮੇਤ ਹੋਰ ਸਮਾਜਿਕ, ਧਾਰਮਿਕ ਤੇ ਸਿਆਸੀ ਆਗੂਆਂ ਨੇ ਸ਼ੋਕ ਦੀ ਘੜੀ ਵਿਚ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ।

Ad Position 21
No active advertisement
ਸਵ: ਰਾਜਿੰਦਰ ਸਿੰਘ ਦੀ ਪੁਰਾਣੀ ਤਸਵੀਰ 22-08-2026

Ad Position 22
No active advertisement
ਪਿਛਲੀ ਖ਼ਬਰ ਤੇਜ਼ ਮੀਂਹ ਨੇ ਮਹਿਰਾਜ ਨੂੰ ਕੀਤਾ ਜਲਥਲ ਨੀਵੇਂ ਇਲਾਕਿਆਂ ’ ਚ ਪਾਣੀ ਭਰਿਆ , ਸੀਵਰੇਜ ਦੇ ਮੇਨ ਹੋਲ ਵੀ ਉਛਲੇ ਅਗਲੀ ਖ਼ਬਰ ਜ਼ੋਨਲ ਖੇਡਾਂ ਵਿਚ ਆਕਸਫੋਰਡ ਸਕੂਲ ਦੇ ਝੋਲੀ ਪਏ 31 ਤਗਮੇ
Ad Position 24