23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਚੇਅਰਮੈਨ ਨੀਲ ਗਰਗ ‘ਆਪ’ ਦੇ ਸਪੋਕਸਪਰਸਨ ਨਿਯੁਕਤ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਨੀਲ ਗਰਗ

ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਪ੍ਰਾਪਤ ਹੋਣ ਉੱਤੇ ਨੀਲ ਗਰਗ ਵਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਇਹ ਅਹੁਦਾ ਪ੍ਰਾਪਤ ਹੋਣ ਉੱਤੇ ਨੀਲ ਗਰਗ ਵਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਜ਼ਿਲ੍ਹੇ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਨੀਲ ਗਰਗ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤੇ ਜਾਣ ’ਤੇ ਵਧਾਈਆਂ ਦਿੱਤੀਆਂ ਗਈਆਂ। ਨੀਲ ਗਰਗ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸੂਬਾ ਸਰਕਾਰ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੱਜਣ ਕੁਮਾਰ ਲਈ ਦੀਪੇਂਦਰ ਹੁੱਡਾ ਵਲੋਂ ਦਿੱਤੇ ਬਿਆਨ ’ਤੇ ਪੰਜਾਬ ਦੇ ਕਾਂਗਰਸੀ ਚੁੱਪ ਕਿਉਂ-ਰਵੀਪ੍ਰੀਤ ਸਿੰਘ ਸਿੱਧੂ
Ad Position 24