24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਗੁਰਦੁਆਰਾ ਸਾਹਿਬ ਵਿਖੇ ਵਾਟਰ ਕੂਲਰ ਲਗਾਇਆ

ਬਠਿੰਡਾ, 24 ਅਗਸਤ (ਅਵਤਾਰ ਸਿੰਘ ਕੈਂਥ): ਸ਼ਹਿਰ ਦੀ ਨਿਰੋਲ ਧਾਰਮਿਕ ਸਮਾਜ ਸੇਵੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਬਠਿੰਡਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਨੂੰ ਠੰਢੇ ਪਾਣੀ ਲਈ ਦੋ ਵਾਟਰ ਕੂਲਰ ਲਗਾਉਣ ਉਪਰੰਤ ਹੁਣ ਇਕ ਵਾਟਰ ਕੂਲਰ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਦੀ ਮੰਗ ਅਨੁਸਾਰ ਲਗਾਇਆ ਗਿਆ। ਸੁਸਾਇਟੀ ਮੈਂਬਰਾਂ ਵਲੋਂ ਅਰਦਾਸ ਬੇਨਤੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-08-2026
ਬਠਿੰਡਾ, 24 ਅਗਸਤ (ਅਵਤਾਰ ਸਿੰਘ ਕੈਂਥ): ਸ਼ਹਿਰ ਦੀ ਨਿਰੋਲ ਧਾਰਮਿਕ ਸਮਾਜ ਸੇਵੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਬਠਿੰਡਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਨੂੰ ਠੰਢੇ ਪਾਣੀ ਲਈ ਦੋ ਵਾਟਰ ਕੂਲਰ ਲਗਾਉਣ ਉਪਰੰਤ ਹੁਣ ਇਕ ਵਾਟਰ ਕੂਲਰ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਗਤਾਂ ਦੀ ਮੰਗ ਅਨੁਸਾਰ ਲਗਾਇਆ ਗਿਆ। ਸੁਸਾਇਟੀ ਮੈਂਬਰਾਂ ਵਲੋਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸੁਸਾਇਟੀ ਮੈਂਬਰ ਅਮਰਜੀਤ ਸਿੰਘ, ਲਖਵਿੰਦਰ ਸਿੰਘ, ਹਰਿੰਦਰ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਸੇਠੀ, ਗੁਰਦਰਸ਼ਨ ਸਿੰਘ ਅਕਾਲੀ, ਗੁਰਚਰਨ ਸਿੰਘ ਤੇ ਹਰਦੀਪਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਨੇਚਰ ਪਾਰਕ ਵਿਖੇ ਬੂਟੇ ਲਗਾਏ ਅਗਲੀ ਖ਼ਬਰ 273 ਗ੍ਰਾਮ ਚਿੱਟਾ ਬਰਾਮਦ, 5 ਕਾਬੂ
Ad Position 24