24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਨੇਚਰ ਪਾਰਕ ਵਿਖੇ ਬੂਟੇ ਲਗਾਏ

ਰਾਮਪੁਰਾ ਫੂਲ, 24 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਰਾਮਪੁਰਾ ਫੂਲ ਦੇ ਸਮੁੱਚੇ ਸਟਾਫ਼ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਾਤਾਵਰਣ ਸੰਭਾਲ ਸੁਸਾਇਟੀ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐਸ.

Ad Position 21
No active advertisement
ਸਥਾਨਕ ਨੇਚਰ ਪਾਰਕ ਵਿਖੇ ਬੂਟੇ ਲਗਾਏ ਜਾਣ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 25-08-2026
ਰਾਮਪੁਰਾ ਫੂਲ, 24 ਅਗਸਤ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੇ ਨੇਚਰ ਪਾਰਕ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਰਾਮਪੁਰਾ ਫੂਲ ਦੇ ਸਮੁੱਚੇ ਸਟਾਫ਼ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਾਤਾਵਰਣ ਸੰਭਾਲ ਸੁਸਾਇਟੀ ਰਾਮਪੁਰਾ ਫੂਲ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐਸ.ਬੀ.ਆਈ ਬੈਂਕ ਦੇ ਰੀਜਨਲ ਮੈਨੇਜਰ ਆਨੰਦ ਗੁਪਤਾ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਸੁਸਾਇਟੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਵਾਤਾਵਰਣ ਸੰਭਾਲ ਸੁਸਾਇਟੀ ਰਾਮਪੁਰਾ ਫੂਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਨਾਲ ਬਰਾਂਚ ਮੈਨੇਜਰ ਰਣਜੀਤ ਪਾਲ ਸਿੰਘ, ਚੀਫ਼ ਮੈਨੇਜਰ ਸੁਨੀਲ ਸਿੰਗਲਾ, ਬੈਂਕ ਸਟਾਫ਼ ਅਤੇ ਵਾਤਾਵਰਨ ਸੰਭਾਲ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਆਗੂ ਐਡਵੋਕੇਟ ਲੇਖਪ੍ਰੀਤ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਜਾਰੀ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਵਾਟਰ ਕੂਲਰ ਲਗਾਇਆ
Ad Position 24