27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 4 ਸਤੰਬਰ ਨੂੰ ਮਨਾਇਆ ਜਾਵੇਗਾ

ਰਾਮਾਂ ਮੰਡੀ, 26 ਅਗਸਤ (ਤਰਸੇਮ ਸਿੰਗਲਾ)- ਸ੍ਰੀ ਦੁਰਗਾ ਮੰਦਰ ਰਾਮਾਂ ਮੰਡੀ ਵਿਖੇ ਮੰਦਰ ਕਮੇਟੀ ਵਲੋਂ ਮਹਿਲਾ ਮੰਡਲ ਅਤੇ ਸ੍ਰੀ ਸ਼ਿਆਮ ਪਰਿਵਾਰ ਮਿੱਤਰ ਮੰਡਲ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ 4 ਸਤੰਬਰ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਮਦਨ ਲਾਲ ਬਾਂਸਲ ਨੇ ਦੱਸਿਆ ਕਿ ਸਮਾਗਮ ਦੌਰਾਨ ਰਾਤ ਸਮੇਂ ਮੰਦਰ ਵਿਚ ਸ੍ਰੀ ਕ੍ਰਿਸ਼ਨ ਲੀਲਾ ਨਾਲ ਸਬੰਧਿਤ ਸੁੰਦਰ ਸੁੰਦਰ ਝਾਕੀਆਂ ਜਿਨ੍ਹਾਂ ਵਿਚ ਭਗਵਾਨ ਦਾ ਵਿਸ਼ੇਸ਼ ਦਰਬਾਰ, ਸ੍ਰੀ ਕ੍ਰਿਸ਼ਨ ਲੀਲਾ ਅਤੇ ਰਾਧਾ-ਕ੍ਰਿਸ਼ਨ ਦੀਆਂ ਸਖ਼ੀਆਂ ਵਿਸ਼ੇਸ਼ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਰਹਿਣਗੀਆਂ।

Ad Position 21
No active advertisement
ਅਜੀਤ ਡੈਸਕ 27-08-2026
ਰਾਮਾਂ ਮੰਡੀ, 26 ਅਗਸਤ (ਤਰਸੇਮ ਸਿੰਗਲਾ)- ਸ੍ਰੀ ਦੁਰਗਾ ਮੰਦਰ ਰਾਮਾਂ ਮੰਡੀ ਵਿਖੇ ਮੰਦਰ ਕਮੇਟੀ ਵਲੋਂ ਮਹਿਲਾ ਮੰਡਲ ਅਤੇ ਸ੍ਰੀ ਸ਼ਿਆਮ ਪਰਿਵਾਰ ਮਿੱਤਰ ਮੰਡਲ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ 4 ਸਤੰਬਰ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਮਦਨ ਲਾਲ ਬਾਂਸਲ ਨੇ ਦੱਸਿਆ ਕਿ ਸਮਾਗਮ ਦੌਰਾਨ ਰਾਤ ਸਮੇਂ ਮੰਦਰ ਵਿਚ ਸ੍ਰੀ ਕ੍ਰਿਸ਼ਨ ਲੀਲਾ ਨਾਲ ਸਬੰਧਿਤ ਸੁੰਦਰ ਸੁੰਦਰ ਝਾਕੀਆਂ ਜਿਨ੍ਹਾਂ ਵਿਚ ਭਗਵਾਨ ਦਾ ਵਿਸ਼ੇਸ਼ ਦਰਬਾਰ, ਸ੍ਰੀ ਕ੍ਰਿਸ਼ਨ ਲੀਲਾ ਅਤੇ ਰਾਧਾ-ਕ੍ਰਿਸ਼ਨ ਦੀਆਂ ਸਖ਼ੀਆਂ ਵਿਸ਼ੇਸ਼ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਰਹਿਣਗੀਆਂ। ਇਸ ਤੋਂ ਇਲਾਵਾ ਕੇਕ ਕੱਟਿਆ ਵੀ ਕੱਟਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲੜਕਿਆਂ ਦੇ ਅੰਡਰ-17 ਸਾਲ ਵਰਗ ਦੇ ਬੈਡਮਿੰਟਨ ਮੁਕਾਬਲਿਆਂ ’ਚ ਬਠਿੰਡਾ-1 ਜ਼ੋਨ ਅੱਵਲ ਅਗਲੀ ਖ਼ਬਰ ਸਵਰਾਜ ਪਾਰਟੀ ਦੇ ਬੁਲਾਰੇ ਗਿਆਨ ਚੰਦ ਬਾਂਸਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
Ad Position 24