27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੇਲਵੇ ਲਾਈਨਾਂ ਪਾਰ ਕਰਦਿਆਂ ਵਾਪਰਿਆ ਹਾਦਸਾ, ਬਜ਼ੁਰਗ ਦੀ ਮੌਤ ਸੜਕ ਹਾਦਸਿਆਂ ’ਚ 2 ਨੌਜਵਾਨ ਜ਼ਖ਼ਮੀ

ਬਠਿੰਡਾ, 26 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਮਾਡਲ ਟਾਊਨ ਫੇਜ਼ 1 ਵਿਚ ਬਠਿੰਡਾ ਅੰਬਾਲਾ ਰੇਲਵੇ ਲਾਈਨ ’ਤੇ ਸਵੇਰ ਦੀ ਸੈਰ ਕਰਨ ਵਾਲਾ ਇਕ ਬਜ਼ੁਰਗ ਵਿਅਕਤੀ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਣ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਐਂਬੂਲੈਂਸ ਸਮੇਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 27-08-2026
ਬਠਿੰਡਾ, 26 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਮਾਡਲ ਟਾਊਨ ਫੇਜ਼ 1 ਵਿਚ ਬਠਿੰਡਾ ਅੰਬਾਲਾ ਰੇਲਵੇ ਲਾਈਨ ’ਤੇ ਸਵੇਰ ਦੀ ਸੈਰ ਕਰਨ ਵਾਲਾ ਇਕ ਬਜ਼ੁਰਗ ਵਿਅਕਤੀ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਣ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਐਂਬੂਲੈਂਸ ਸਮੇਤ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਰੇਲਗੱਡੀ ਹਾਦਸੇ ਵਾਲੀ ਥਾਂ ’ਤੇ ਖੜ੍ਹੀ ਸੀ। ਸਹਾਰਾ ਟੀਮ ਨੇ ਜੀਆਰਪੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਜੀ ਆਰ ਪੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਹਰ ਰੋਜ਼ ਸਵੇਰ ਦੀ ਸੈਰ ਲਈ ਜਾਂਦਾ ਸੀ। ਅੱਜ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ (70) ਵਾਸੀ ਭਾਗੂ ਰੋਡ ਦਾ ਵਸਨੀਕ ਸੀ।
Ad Position 22
No active advertisement
ਪਿਛਲੀ ਖ਼ਬਰ ਜਨਮੇਜਾ ਸਿੰਘ ਸੇਖੋਂ ਨੇ ਨਵ-ਨਿਯੁਕਤ ਪੀ.ਏ.ਸੀ ਮੈਂਬਰ ਕੰਵਰਜੀਤ ਸਿੰਘ ਦੀ ਨਿਯੁਕਤੀ ਦਾ ਸਵਾਗਤ ਅਗਲੀ ਖ਼ਬਰ ਲੜਕਿਆਂ ਦੇ ਅੰਡਰ-17 ਸਾਲ ਵਰਗ ਦੇ ਬੈਡਮਿੰਟਨ ਮੁਕਾਬਲਿਆਂ ’ਚ ਬਠਿੰਡਾ-1 ਜ਼ੋਨ ਅੱਵਲ
Ad Position 24