30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਗਰ ਕੋਟਸ਼ਮੀਰ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਨਗਰ ਦੇ ਵੱਡੀ ਗਿਣਤੀ ਲੋਕਾਂ ਨੂੰ ਰਾਤ ਦੇ ਹਨੇਰੇ ਤੋਂ ਮਿਲੇਗੀ ਰਾਹਤ

ਕੋਟਫੱਤਾ, 29 ਅਗਸਤ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੇ ਯਤਨਾਂ ਅਤੇ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਵੱਲੋਂ ਕੀਤੇ ਉਪਰਾਲਿਆਂ ਸਦਕਾ ਨਗਰ ਕੋਟਸ਼ਮੀਰ ਵਿਖੇ ਨਗਰ ਦੀ ਫਿਰਨੀ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਇਸ ਮੌਕੇ ਕੌਂਸਲਰ ਟੇਕ ਸਿੰਘ ਚਹਿਲ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਕੇਰੇਵਾਲਾ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਤੇ ਮੀਡੀਆ ਇੰਚਾਰਜ ਜਗਰੂਪ ਸਿੰਘ ਗਿੱਲ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਯੂਥ ਵਿੰਗ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਜਗਸੀਰ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਸੁਸਾਇਟੀ ਪ੍ਰਧਾਨ, ਗੋਰਾ ਸਿੰਘ ਕੱਬੇ ਬਲਾਕ ਪ੍ਰਧਾਨ ਬੀਸੀ ਵਿੰਗ ਆਦਿ ਨੇ ਠੇਕੇਦਾਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 30-08-2026
ਕੋਟਫੱਤਾ, 29 ਅਗਸਤ (ਰਣਜੀਤ ਸਿੰਘ ਬੁੱਟਰ)- ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੇ ਯਤਨਾਂ ਅਤੇ ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ ਵੱਲੋਂ ਕੀਤੇ ਉਪਰਾਲਿਆਂ ਸਦਕਾ ਨਗਰ ਕੋਟਸ਼ਮੀਰ ਵਿਖੇ ਨਗਰ ਦੀ ਫਿਰਨੀ ਤੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਇਸ ਮੌਕੇ ਕੌਂਸਲਰ ਟੇਕ ਸਿੰਘ ਚਹਿਲ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਕੇਰੇਵਾਲਾ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਤੇ ਮੀਡੀਆ ਇੰਚਾਰਜ ਜਗਰੂਪ ਸਿੰਘ ਗਿੱਲ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਯੂਥ ਵਿੰਗ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਜਗਸੀਰ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਸੁਸਾਇਟੀ ਪ੍ਰਧਾਨ, ਗੋਰਾ ਸਿੰਘ ਕੱਬੇ ਬਲਾਕ ਪ੍ਰਧਾਨ ਬੀਸੀ ਵਿੰਗ ਆਦਿ ਨੇ ਠੇਕੇਦਾਰ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਕੁਲਦੀਪ ਸਿੰਘ ਨੰਦਕਾ, ਸੁਰਜੀਤ ਸਿੰਘ ਰੱਖੜਾ, ਬਲਜਿੰਦਰ ਸਿੰਘ ਸੁਸਾਇਟੀ ਪ੍ਰਧਾਨ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜਰਨੈਲ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਬੀਸੀ ਵਿੰਗ ਪ੍ਰਧਾਨ ਗੋਰਾ ਸਿੰਘ ਕੱਬੇ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਪਰਮਜੀਤ ਸਿੰਘ ਪੰਮਾ, ਸੁਖਰਾਜ ਸਿੰਘ ਪੀਤਾ, ਬਲਜਿੰਦਰ ਸਿੰਘ ਲਾਲਾ, ਹਰਜੀਤ ਸਿੰਘ ਚਹਿਲ, ਨਰਦੇਵ ਸਿੰਘ ਕਾਲਾ, ਬਲਜਿੰਦਰ ਗਿੱਲ, ਜਗਸੀਰ ਸਿੰਘ ਖ਼ਾਲਸਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ, ਗੁਰਮੇਲ ਸਿੰਘ ਪੰਚ, ਬਲਜਿੰਦਰ ਸਿੰਘ ਖਿੱਲੂ ਕਾ, ਭੋਲਾ ਸਿੰਘ ਖਿੱਲੂ ਕਾ, ਖੁਸ਼ਵਿੰਦਰ ਸਿੰਘ ਕੋਹਲੇ ਕਾ, ਜਗਦੇਵ ਸਿੰਘ, ਕੁਲਦੀਪ ਮਿਸਤਰੀ, ਰਾਜ ਮਰਾਜਕਾ ਅਤੇ ਲਾਭ ਸਿੰਘ, ਮਲਕੀਤ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮੈਰਿਟ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਬੀ. ਏ. ਭਾਗ ਪ... ਅਗਲੀ ਖ਼ਬਰ ਸਰਕਾਰੀ ਸਕਿਉਰਟੀ ਲੈਣ ਲਈ ਖ਼ੁਦ ਕਰਵਾਇਆ ਜਲਨਸ਼ੀਲ ਪਦਾਰਥ ਨਾਲ ਹਮਲਾ
Ad Position 24