31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

15 ਕਿੱਲੋ ਤੋਂ ਵੱਧ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ

ਗੋਨਿਆਣਾ, 31 ਅਗਸਤ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿੱਲੋ ਤੋਂ ਵੱਧ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੀ ਅਨਾਜ ਮੰਡੀ ਵਿਚ ਇਕ ਨਸ਼ਾ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ, ਜਿਸ ਦੇ ਆਧਾਰਿਤ ਪੁਲਿਸ ਨੇ ਆਪਣਾ ਜਾਲ ਵਿਛਾ ਕੇ ਜਦੋਂ ਉੱਕਤ ਸਥਾਨ ’ਤੇ ਜਾ ਕੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 15 ਕਿੱਲੋ 196 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਗੋਨਿਆਣਾ, 31 ਅਗਸਤ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿੱਲੋ ਤੋਂ ਵੱਧ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੀ ਅਨਾਜ ਮੰਡੀ ਵਿਚ ਇਕ ਨਸ਼ਾ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ, ਜਿਸ ਦੇ ਆਧਾਰਿਤ ਪੁਲਿਸ ਨੇ ਆਪਣਾ ਜਾਲ ਵਿਛਾ ਕੇ ਜਦੋਂ ਉੱਕਤ ਸਥਾਨ ’ਤੇ ਜਾ ਕੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 15 ਕਿੱਲੋ 196 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ। ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਹਰਬੰਸ ਸਿੰਘ ਵਾਸੀ ਗੁਰੂਸਰ ਸੈਣੇਵਾਲਾ (ਬਠਿੰਡਾ) ਵਜੋਂ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੰਬੇ ਬਿਜਲੀ ਕੱਟਾਂ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਗੁਰੂ ਨੇ ਜਤਾਈ ਚਿੰਤਾ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ
Ad Position 24