02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਰਿੰਦਰ ਮਹਿਰਾਜ ਦੀ ਨਿਯੁਕਤੀ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ

ਮਹਿਰਾਜ, 1 ਸਤੰਬਰ (ਸੁਖਪਾਲ ਮਹਿਰਾਜ)- ਹਰਿੰਦਰ ਮਹਿਰਾਜ ਨੂੰ ਯੂਥ ਅਕਾਲੀ ਦਲ (ਬ) ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਪੰਜਾਬ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਜੱਸ ਪਿੱਪਲੀ ਅਤੇ ਹਲਕਾ ਰਾਮਪੁਰਾ ਫੂਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਬੇਅੰਤ ਸਿੰਘ ਮਹਿਰਾਜ ਨੇ ਹਰਿੰਦਰ ਮਹਿਰਾਜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਨੌਜਵਾਨਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।

Ad Position 21
repet_subhas-goyals [Copy P29]
ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ- ਹਰਿੰਦਰ ਮਹਿਰਾਜ 02-09-2026
ਮਹਿਰਾਜ, 1 ਸਤੰਬਰ (ਸੁਖਪਾਲ ਮਹਿਰਾਜ)- ਹਰਿੰਦਰ ਮਹਿਰਾਜ ਨੂੰ ਯੂਥ ਅਕਾਲੀ ਦਲ (ਬ) ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਪੰਜਾਬ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਜੱਸ ਪਿੱਪਲੀ ਅਤੇ ਹਲਕਾ ਰਾਮਪੁਰਾ ਫੂਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਬੇਅੰਤ ਸਿੰਘ ਮਹਿਰਾਜ ਨੇ ਹਰਿੰਦਰ ਮਹਿਰਾਜ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਨੌਜਵਾਨਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਮਹਿਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨ ੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਾਲ ਜੋੜਿਆ ਜਾਵੇਗਾ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ’ਚ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਭਾਜਪਾ ਵਲੋਂ ਸੁਖਮਨਜੀਤ ਮੋਮੀ ਯੂਥ ਵਿੰਗ ਦਿਹਾਤੀ ਬਠਿੰਡਾ ਦਾ ਸਕੱਤਰ ਨਿਯੁਕਤ
Ad Position 24