04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰ 100 ਗ੍ਰਾਮ ਚਿੱਟੇ ਸਮੇਤ ਕਾਬੂ

ਗੋਨਿਆਣਾ, 3 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਗੋਨਿਆਣਾ ਪੁਲਿਸ ਚੌਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਨੇਹੀਂਆਂ ਵਾਲਾ ਕੋਲ ਸੂਚਨਾ ਦੇ ਆਧਾਰਿਤ ਜਦੋਂ ਇਕ ਮੋਟਰਸਾਈਕਲ ਨੰਬਰ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੋਨਿਆਣਾ, 3 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਗੋਨਿਆਣਾ ਪੁਲਿਸ ਚੌਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਨੇਹੀਂਆਂ ਵਾਲਾ ਕੋਲ ਸੂਚਨਾ ਦੇ ਆਧਾਰਿਤ ਜਦੋਂ ਇਕ ਮੋਟਰਸਾਈਕਲ ਨੰਬਰ ਪੀ. ਬੀ.-03-ਏ. ਆਰ.-0662 ਨੂੰ ਰੋਕ ਕੇ ਸਵਾਰ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਨ੍ਹਾਂ ਕੋਲੋਂ 100 ਗ੍ਰਾਮ ਚਿੱਟਾ ਬਰਾਮਦ ਕੀਤਾ । ਪੁਲਿਸ ਨੇ ਨਸ਼ਾ ਤਸਕਰਾਂ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀਆਨ ਬੀੜ ਤਲਾਬ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਉੱਕਤ ਦੋਵਾਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੂਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲਹਿਰਾ ਬੇਗਾ ਵਿਖੇ 9 ਅਤੇ ਬਠਿੰਡਾ ਵਿਖੇ 10 ਨੂੰ ਹੋਵੇਗਾ ਵਿਸ਼ਾਲ ਡਰੋਨ ਸ਼ੋਅ- ਉਪ ਮੰਡਲ ਮੈਜਿਸਟਰੇਟ ਬਠਿੰਡਾ ਅਗਲੀ ਖ਼ਬਰ ਮਲੋਟ ਰੋਡ ਗਰਿੱਡ ’ਚ ਧਰਨੇ ਬਾਅਦ ਪਾਵਰਕਾਮ ਕਾਰਪੋਰੇਸ਼ਨ ਆਈ ਹਰਕਤ ’ਚ ਨਿਰਵਿਘਨ ਸਪਲਾਈ ਦੇ ਭਰੋਸੇ ਬਾਅਦ ਕਿਸਾਨਾਂ ਧਰਨਾ ਚੁ...
Ad Position 24