04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਸੀਂਗੋ ਦੇ ਦਰਜਨ ਪਰਿਵਾਰ ਭਾਜਪਾ ’ਚ ਸ਼ਾਮਿਲ

ਸੀਂਗੋ ਮੰਡੀ, 3 ਸਤੰਬਰ (ਪ੍ਰਿੰਸ ਗਰਗ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਚੱਲ ਰਹੇ ਪਾਰਟੀ ਵਿਸਥਾਰ ਪ੍ਰੋਗਰਾਮ ਤਹਿਤ ਪਿੰਡ ਸੀਂਗੋ ਦੇ ਪ੍ਰਮੁੱਖ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ । ਇਹ ਸ਼ਮੂਲੀਅਤ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਮੰਡਲ ਪ੍ਰਧਾਨ ਸੀਂਗੋ ਇਕਬਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿੱਥੇ ਸਾਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੀਂਗੋ ਮੰਡੀ, 3 ਸਤੰਬਰ (ਪ੍ਰਿੰਸ ਗਰਗ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਚੱਲ ਰਹੇ ਪਾਰਟੀ ਵਿਸਥਾਰ ਪ੍ਰੋਗਰਾਮ ਤਹਿਤ ਪਿੰਡ ਸੀਂਗੋ ਦੇ ਪ੍ਰਮੁੱਖ ਪਰਿਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਏ । ਇਹ ਸ਼ਮੂਲੀਅਤ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਮੰਡਲ ਪ੍ਰਧਾਨ ਸੀਂਗੋ ਇਕਬਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿੱਥੇ ਸਾਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ । ਸ਼ਾਮਿਲ ਹੋਣ ਵਾਲਿਆਂ ’ਚ ਕੁਲਵਿੰਦਰ ਕੌਰ (ਮਹਿਲਾ ਮੋਰਚਾ ਜਨਰਲ ਸਕੱਤਰ), ਅੰਮ੍ਰਿਤਪਾਲ ਸਿੰਘ (ਯੂਥ), ਤਰਸੇਮ ਸਿੰਘ, ਹਰਮਨ ਸਿੰਘ, ਮਨਪ੍ਰੀਤ ਸਿੰਘ, ਜਸਵੀਰ ਸਿੰਘ (ਯੂਥ), ਜਸਪ੍ਰੀਤ ਸਿੰਘ, ਬੱਗੀ ਖਾਨ, ਸੇਵਕ ਸਿੰਘ, ਖੁਸ਼ਪ੍ਰੀਤ ਸਿੰਘ(ਯੂਥ), ਹਰਮਨਦੀਪ ਸਿੰਘ(ਯੂਥ), ਕਰਨੈਲ ਸਿੰਘ ਆਦਿ ਸ਼ਾਮਿਲ ਹਨ। ਇਸ ਮੌਕੇ ਨਵਜੋਤ ਗੁਣੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਸੋਚ ਅਨੁਸਾਰ ਅਸੀਂ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਾਂ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਏਮਜ਼ ਬਠਿੰਡਾ ਵਲੋਂ ਪਿੰਡ ਰਾਮਾਂ ਵਿਖੇ ਮੈਗਾ ਹੈਲਥ ਕੈਂਪ ਲਗਾਇਆ ਅਗਲੀ ਖ਼ਬਰ ਕੋਟਸ਼ਮੀਰ ’ਚ ਇੱਕੋ ਦਿਨ ਹੋਈਆਂ ਚਾਰ ਅਚਨਚੇਤ ਮੌਤਾਂ ਨੇ ਫੈਲਾਈ ਸੋਗ ਦੀ ਲਹਿਰ
Ad Position 24