04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੋ ਮੋਟਰਸਾਈਕਲਾਂ ਦੀ ਟੱਕਰ-ਦੋ ਜ਼ਖਮੀ

ਬਠਿੰਡਾ, 3 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਜੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਠਿੰਡਾ, 3 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਜੀ. ਟੀ. ਰੋਡ ’ਤੇ ਗਣੇਸ਼ਾ ਬਸਤੀ ਮੌੜ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਦੋਵੇਂ ਮੋਟਰ ਸਾਈਕਲ ਸਵਾਰ ਜ਼ਖ਼ਮੀ ਹੋ ਗਏ । ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਆਕਾਸ਼ ਗਰਗ ਅਤੇ ਜਗਦੀਪ ਗਿੱਲਪੱਤੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਮੋਟਰਸਾਈਕਲ ਸਵਾਰ ਸੁਭਾਸ਼ ਕੁਮਾਰ (22 ਸਾਲ) ਵਾਸੀ ਸੰਗੂਆਣਾ ਬਸਤੀ ਅਤੇ ਦੂਜੇ ਜ਼ਖਮੀ ਮੋਟਰਸਾਈਕਲ ਸਵਾਰ ਗਣੇਸ਼ ਕੁਮਾਰ (35 ਸਾਲ) ਵਾਸੀ ਮੌੜ ਮੰਡੀ ਨੂੰ ਸਿਵਲ ਹਸਪਤਾਲ ਵਿਖੇ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਦਾਖਲ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ’ਚ ਲੰਮੇ ਕੱਟਾਂ ਖ਼ਿਲਾਫ਼ ਕਿਸਾਨਾਂ ’ਚ ਰੋਸ ਅਗਲੀ ਖ਼ਬਰ ਆਸ਼ਾ ਵਰਕਰਾਂ ਦਾ 5 ਤੋਂ 15 ਸਤੰਬਰ ਤੱਕ ਕੰਮ ਛੋੜ ਹੜਤਾਲ ਦਾ ਐਲਾਨ
Ad Position 24