03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਬੱਬੂ ਸਲਾਬਤਪੁਰਾ ਅਤੇ ਚਰਨਾ ਸਲਾਬਤਪੁਰਾ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਭਗਤਾ ਭਾਈਕਾ, 3 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਗਾਤਾਰ ਆਗੂਆਂ ਨੂੰ ਨਿਯੁਕਤੀਆਂ ਨਾਲ ਨਿਵਾਜਿਆ ਜਾ ਰਿਹਾ ਹੈ । ਇਸੇ ਹੀ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਹਰਜੀਤ ਸਿੰਘ ਬੱਬੂ ਸਲਾਬਤਪੁਰਾ ਨੂੰ ਯੂਥ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਚਰਨ ਸਿੰਘ ਚਰਨਾ ਨੂੰ ਐਸ ਸੀ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਭਗਤਾ ਭਾਈਕਾ, 3 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਗਾਤਾਰ ਆਗੂਆਂ ਨੂੰ ਨਿਯੁਕਤੀਆਂ ਨਾਲ ਨਿਵਾਜਿਆ ਜਾ ਰਿਹਾ ਹੈ । ਇਸੇ ਹੀ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਹਰਜੀਤ ਸਿੰਘ ਬੱਬੂ ਸਲਾਬਤਪੁਰਾ ਨੂੰ ਯੂਥ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਚਰਨ ਸਿੰਘ ਚਰਨਾ ਨੂੰ ਐਸ ਸੀ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਕਤ ਨਿਯੁਕਤੀਆਂ ਨੂੰ ਲੈ ਕੇ ਰਮਨਦੀਪ ਸਿੰਘ ਸਲਾਬਤਪੁਰਾ, ਸ਼ਵਿੰਦਰ ਸਿੰਘ ਕੈਨੇਡਾ, ਗੁਰਲਾਲ ਸਿੰਘ ਕੈਨੇਡਾ, ਪਰਮਾਤਮਾ ਸਿੰਘ ਹਮੀਰਗੜ੍ਹ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਜਗਮੋਹਣ ਲਾਲ ਭਗਤਾ, ਦਵਿੰਦਰ ਸਿੰਘ ਮਠਾੜੂ, ਬੱਬੂ ਭਾਈਕਾ, ਕੁੱਕੀ ਅਰੋੜਾ, ਸਤਵਿੰਦਰਪਾਲ ਸਿੰਘ ਸਿੱਧੂ, ਗੋਗੀ ਬਰਾੜ, ਸੁਖਜਿੰਦਰ ਸਿੰਘ ਖ਼ਾਨਦਾਨ, ਜਸਪਾਲ ਸਿੰਘ ਵੜਿੰਗ, ਸੁਖਜਿੰਦਰ ਸਿੰਘ ਖਹਿਰਾ, ਬੱਬੀ ਰਾਮੂੰਵਾਲਾ, ਗੁਰਪਾਲ ਸਿੰਘ ਢਿੱਲੋਂ, ਪਿੰਟੂ ਜਲਾਲ, ਭੀਮ ਸੈਨ ਜਲਾਲ, ਗੁਰਵਿੰਦਰ ਕੌਰ ਭਗਤਾ, ਪਰਮਜੀਤ ਕੌਰ ਬਰਾੜ, ਗੁਰਚਰਨ ਸਿੰਘ ਪੁਰੀ, ਨਾਇਬ ਸਿੰਘ ਹਮੀਰਗੜ੍ਹ, ਕਾਕਾ ਖਾਨਪੱਤੀ, ਬਿੱਟੂ ਕੌਂਸਲਰ, ਅਮਰਜੀਤ ਸਿੰਘ ਦਿਆਲਪੁਰਾ, ਪੁਨੀਤਪਾਲ ਗੋਲੂ ਆਦਿ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਦਾ ਧੰਨਵਾਦ ਕਰਦੇ ਹੋਏ ਬੱਬੂ ਸਲਾਬਤਪੁਰਾ ਅਤੇ ਚਰਨਾ ਸਲਾਬਤਪੁਰਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਗੋਨਿਆਣਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ 7 ਨੂੰ ਮਹਿਰਾਜ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ- ਚੇਅਰਮੈਨ ਵੈਦ
Ad Position 24