06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਸਥਾ ਵਲੋਂ ਲੋੜਵੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਾ ਸਹਿਯੋਗ

ਰਾਮਾਂ ਮੰਡੀ, 5 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਰਾਮਾਂ ਮੰਡੀ ਦੀ ਸਾਂਝੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਅੱਜ ਇੱਕ ਜ਼ਰੂਰਤਮੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਸੰਸਥਾ ਵਲੋਂ ਕੀਤੇ ਜਾਂਦੇ ਲੋਕ ਭਲਾਈ ਸੇਵਾ ਦੇ ਕੰਮ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਮਾਂ ਮੰਡੀ, 5 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਰਾਮਾਂ ਮੰਡੀ ਦੀ ਸਾਂਝੀ ਸਮਾਜਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਅੱਜ ਇੱਕ ਜ਼ਰੂਰਤਮੰਦ ਪਰਿਵਾਰ ਦੇ ਮੈਂਬਰ ਨੂੰ ਵੀਲ੍ਹ ਚੇਅਰ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਸੰਸਥਾ ਵਲੋਂ ਕੀਤੇ ਜਾਂਦੇ ਲੋਕ ਭਲਾਈ ਸੇਵਾ ਦੇ ਕੰਮ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾਂਦੇ ਹਨ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਟੇਕ ਚੰਦ ਮੇਹਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਦੀ ਖ਼ੁਸ਼ੀ ’ਚ ਸਮੂਹ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਕੀ ਭਗਵੰਤ ਮਾਨ ਸਰਕਾਰ ਵੀ ਚੰਨੀ ਸਰਕਾਰ ਵਾਂਗ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕਰੇਗੀ ?
Ad Position 24