07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਰਾਮਾਂ ਮੰਡੀ, 6 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਵਿਖੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਪ੍ਰਗਟ ਕਰਦਿਆਂ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰਾਮਾਂ ਮੰਡੀ, 6 ਸਤੰਬਰ (ਤਰਸੇਮ ਸਿੰਗਲਾ)-ਰਾਮਾਂ ਵਿਖੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਪ੍ਰਗਟ ਕਰਦਿਆਂ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਨੇ ਇੱਕ ਦਿਨ ਲਈ ਅਧਿਆਪਕਾਂ ਦੀਆਂ ਭੂਮਿਕਾਵਾਂ ਨਿਭਾਈਆਂ। ਬੱਚਿਆਂ ਨੇ ਅਧਿਆਪਕਾਂ ਵਾਂਗ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਅਧਿਆਪਕ ਦੀਆਂ ਜ਼ਿੰਮੇਵਾਰੀਆਂ ਨੂੰ ਨੇੜਿਓਂ ਮਹਿਸੂਸ ਕੀਤਾ। ਇਸ ਤੋਂ ਇਲਾਵਾ ਅਧਿਆਪਕਾਂ ਦੇ ਸਨਮਾਨ ਵਿੱਚ ਭਾਸ਼ਣ, ਕਵਿਤਾਵਾਂ, ਮਨੋਰੰਜਕ ਗਤੀਵਿਧੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਸਕੂਲ ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਬੱਚਿਆਂ ਅਤੇ ਸਟਾਫ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਤੇਲੂ ਰਾਮ ਲਹਿਰੀ, ਭੂਸ਼ਣ ਕੁਮਾਰ ਲਹਿਰੀ, ਰਜਤ ਗਰਗ, ਰਘੂ ਨੰਦਨ ਗਰਗ, ਸ਼ੁਭਮ ਗਰਗ, ਕਰਿਤਿਕਾ ਗਰਗ, ਰੁਚਿਕਾ ਗਰਗ, ਕੋਮਲ ਅਗਰਵਾਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਹਿਲਾ ਕਮਿਸ਼ਨ ਵਲੋਂ 8 ਨੂੰ ਮੌੜ ਵਿਖੇ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ ਅਗਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24