09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਠਿੰਡਾ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ

ਬਠਿੰਡਾ, 7 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਕਰਮਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਲਵਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਖਤੂ ਨੇ ਥਾਣਾ ਕੈਂਟ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕੋਈ ਨਾਮਲੂਮ ਵਿਅਕਤੀ ਮਿਤੀ 3 ਸਤੰਬਰ 2026 ਰਾਤ ਨੂੰ ਅਦੇਸ਼ ਹਸਪਤਾਲ ਦੇ ਸਾਹਮਣੇ ਖੜੀ ਕੀਤੀ ਗਈ ਉਸ ਦੀ ਆਲਟੋ ਕਾਰ ਨੰਬਰ ਪੀ ਬੀ 03 ਏ ਵਾਈ 0282 ਨੂੰ ਚੋਰੀ ਕਰਕੇ ਲੈ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਕਾਰ ਚੋਰੀ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਕਰਮਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਲਵਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਖਤੂ ਨੇ ਥਾਣਾ ਕੈਂਟ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕੋਈ ਨਾਮਲੂਮ ਵਿਅਕਤੀ ਮਿਤੀ 3 ਸਤੰਬਰ 2026 ਰਾਤ ਨੂੰ ਅਦੇਸ਼ ਹਸਪਤਾਲ ਦੇ ਸਾਹਮਣੇ ਖੜੀ ਕੀਤੀ ਗਈ ਉਸ ਦੀ ਆਲਟੋ ਕਾਰ ਨੰਬਰ ਪੀ ਬੀ 03 ਏ ਵਾਈ 0282 ਨੂੰ ਚੋਰੀ ਕਰਕੇ ਲੈ ਗਿਆ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ’ ਤੇ ਮੁਕੱਦਮਾ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਰੱਦ, ਸਿਆਸੀ ਹਲਕਿਆਂ ’ਚ ਚਰਚਾ ਇੱਕ ਹਫ਼ਤੇ ਤੋਂ ਚੱਲ ਰਹੀਆਂ ਤਿਆਰੀਆਂ ਨੂ... ਅਗਲੀ ਖ਼ਬਰ ਸੰਗਤ ਮੰਡੀ ’ਚ ‘ਚਿੱਟਾ’ ਫ਼ੋਨ ਕਰਨ ’ਤੇ ਦੋ ਮਿੰਟਾਂ ਵਿਚ ਹਾਜ਼ਰ...!!
Ad Position 24