07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ (ਹਰਮਹਿੰਦਰ ਪਾਲ)-ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਹਾਜ਼ਰੀਨਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਮੌਕੇ ਹਾਜ਼ਰੀਨ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਕਰਮਚਾਰੀਆਂ ਦੇ ਡੀ.ਏ. ਦੇ ਬਕਾਏ ਦੇਣ ਬਾਰੇ ਟਾਲ-ਮਟੋਲ ਕਰ ਰਹੀ ਹੈ, ਜਿਸ ਕਾਰਨ ਮੁਲਾਜਮਾਂ ’ਚ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਏ. ਤੁਰੰਤ ਦਿੱਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ, ਮਲਕੀਤ ਸਿੰਘ, ਜਗਸੀਰ ਸਿੰਘ, ਸੁਖਮੰਦਰ ਸਿੰਘ, ਤੇਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ’ਤੇ ਧਾਰਮਿਕ ਸਮਾਗਮਾਂ ਦੀ ਲੜੀ 15 ਸਤੰਬਰ ਤੋਂ ਸ਼ੁਰੂ : ਸਿਮਰਜੀਤ ਸਿੰਘ ਸੇਖੋਂ ਅਗਲੀ ਖ਼ਬਰ ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ
Ad Position 24