09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ 8, ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਗੁ: ਸਿੰਘ ਸਭਾ ਦੇ ਅਧੀਨ ਆਉਂਦੀ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਦੇ ਸਥਾਪਨਾ ਦਿਵਸ ਅਤੇ ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਛਤਰ ਛਾਇਆ ਹੇਠ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਤੇ ਗੁਰਬਾਣੀ ਕੀਰਤਨ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਵਲੋਂ ਕੀਤੀ ਗਈ ਅਤੇ ਕੀਰਤਨ ਭਾਈ ਕਰਨਵੀਰ ਸਿੰਘ ਦੇ ਜਥੇ ਵਲੋਂ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਠਿੰਡਾ 8, ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਗੁ: ਸਿੰਘ ਸਭਾ ਦੇ ਅਧੀਨ ਆਉਂਦੀ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਦੇ ਸਥਾਪਨਾ ਦਿਵਸ ਅਤੇ ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਛਤਰ ਛਾਇਆ ਹੇਠ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਤੇ ਗੁਰਬਾਣੀ ਕੀਰਤਨ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਵਲੋਂ ਕੀਤੀ ਗਈ ਅਤੇ ਕੀਰਤਨ ਭਾਈ ਕਰਨਵੀਰ ਸਿੰਘ ਦੇ ਜਥੇ ਵਲੋਂ ਕੀਤਾ ਗਿਆ । ਇਸ ਮੌਕੇ ਗੁ: ਸਿੰਘ ਸਭਾ ਦੇ ਪ੍ਰਧਾਨ ਭਾਈ ਹਰਦੀਪਕ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਸੰਗਤ, ਸਟਾਫ਼ ਅਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਮੌਕੇ ਕਾਲਜ ਪ੍ਰਬੰਧਕਾਂ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਿਰਕੱਢ ਆਗੂ ਭਾਈ ਗੁਰਦਰਸ਼ਨ ਸਿੰਘ ਅਕਾਲੀ, ਭਾਈ ਚਰਨਜੀਤ ਸਿੰਘ ਖ਼ਿਆਲੀਵਾਲਾ, ਸਾਬਕਾ ਪ੍ਰਿੰਸੀਪਲ ਜਤਿੰਦਰ ਕੌਰ, ਭਾਈ ਰਣਧੀਰ ਸਿੰਘ ਸਿਵੀਆਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ 128 ਵਿਅਕਤੀਆਂ ਨੇ ਕੀਤਾ ਖੂਨਦਾਨ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਾਲੀਬਾਲ, ਹੈਂਡਬਾਲ, ਬੈਡਮਿੰਟਨ ਖਿਡਾਰੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ
Ad Position 24