08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

7.82 ਗ੍ਰਾਮ ਹੈਰੋਇਨ ਸਣੇ ਇਕ ਕਾਬੂ

ਬਠਿੰਡਾ , 8 ਸਤੰਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਪਾਸੋਂ 7. 82 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਠਿੰਡਾ , 8 ਸਤੰਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਪਾਸੋਂ 7.82 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮਹਿਲਾ ਪੁਲਿਸ ਅਫ਼ਸਰ ਨਾਜ਼ਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਮਾਡਲ ਟਾਊਨ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਪਾਸੋਂ ਤਲਾਸ਼ੀ ਦੌਰਾਨ 7.82 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਭਿਸ਼ੇਕ ਵਾਸੀ ਧੋਬੀਆਣਾ ਬਸਤੀ ਬਠਿੰਡਾ ਵਜੋਂ ਹੋਈ ਹੈ । ਜਿਸ ’ ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਫੌਜੀ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਅਗਲੀ ਖ਼ਬਰ ਦਿਉਣ ਦੇ ਕਿਸਾਨ ਚਿੰਤਾ ’ਚ-ਝੋਨੇ ਦੀ ਫ਼ਸਲ ’ਤੇ ਪੱਤਾ ਲਪੇਟ ਸੁੰਡੀ ਦਾ ਹਮਲਾ ਕੋਈ ਵੀ ਕੀਟਨਾਸ਼ਕ ਦਵਾਈ ਨਹੀਂ ਕਰ ਰਹੀ ਅਸਰ
Ad Position 24