08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼ਹੀਦ ਫੌਜੀ ਲਵਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਰਾਮਾਂ ਮੰਡੀ, 8 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਫ਼ੌਜੀ ਲਵਪ੍ਰੀਤ ਸਿੰਘ (28) ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਕੇ ਭਰ ਜਵਾਨੀ ’ਚ ਸ਼ਹੀਦ ਹੋ ਗਿਆ ਹੈ। ਇਸ ਮੌਕੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਰਾਮਾਂ ਮੰਡੀ, 8 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਬੰਗੀ ਰੁਲਦੂ ਦਾ ਨੌਜਵਾਨ ਫ਼ੌਜੀ ਲਵਪ੍ਰੀਤ ਸਿੰਘ (28) ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਕੇ ਭਰ ਜਵਾਨੀ ’ਚ ਸ਼ਹੀਦ ਹੋ ਗਿਆ ਹੈ। ਇਸ ਮੌਕੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਅੱਜ ਸ਼ਹੀਦ ਲਵਪ੍ਰੀਤ ਸਿੰਘ ਦੀ ਦੇਹ ਪਿੰਡ ਬੰਗੀ ਰੁਲਦੂ ਵਿਖੇ ਪਹੁੰਚੀ ਅਤੇ ਸਰਕਾਰੀ ਸਨਮਾਨਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਬਹੁਤ ਹੀ ਲੋੜਵੰਦ ਪਰਿਵਾਰ ਦਾ ਇਹ ਗੱਭਰੂ ਤਕਰੀਬਨ ਸੱਤ ਸਾਲ ਪਹਿਲਾਂ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਲਵਪ੍ਰੀਤ ਸਿੰਘ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਪਿੰਡ ਵਿਚ ਮਾਤਮ ਛਾ ਗਿਆ। ਹੁਣ ਪਰਿਵਾਰ ਵਿਚ ਲਵਪ੍ਰੀਤ ਸਿੰਘ ਦੀ ਭੈਣ ਸੁਰਿੰਦਰ ਕੌਰ ਮਾਤਾ ਕੁਲਵਿੰਦਰ ਕੌਰ ਅਤੇ ਪਿਤਾ ਜਸਵਿੰਦਰ ਸਿੰਘ ਰਹਿ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਮੌੜ ਮੰਡੀ ਵਿਖੇ ਪੰਜਾਬ ਰਾਜ ਮਹਿਲਾ ਆਯੋਗ ਦੀ ਲੋਕ ਅਦਾਲਤ ’ਚ ਮਾਮਲਿਆਂ ਦੀ ਸੁਣਵਾਈ ਕਰਦੇ ਹੋਏ ਚੇਅਰਪਰਸਨ ਮੈਡਮ ਰਾਜ ਲਾਲੀ... ਅਗਲੀ ਖ਼ਬਰ 7.82 ਗ੍ਰਾਮ ਹੈਰੋਇਨ ਸਣੇ ਇਕ ਕਾਬੂ
Ad Position 24