11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 30 ਸਤੰਬਰ

ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ 30 ਸਤੰਬਰ 2026 ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19, 20, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ 30 ਸਤੰਬਰ 2026 ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19, 20, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਤੈਅ ਮਿਤੀ ਤੋਂ ਪਹਿਲਾਂ-ਪਹਿਲਾਂ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾਕੇ ਫ਼ਾਇਦਾ ਲਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੂੰ ਝਟਕਾ : ਸੰਨੀ ਬਰਾੜ ਤੇ ਗੁਰਮੀਤ ਬਾਂਡੀ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਪ੍ਰਾਇਮਰੀ ਬਲਾਕ ਸਿੱਖਿਆ ਅਫ਼ਸਰ ਨੂੰ ਸਟੇਟ ਐਵਾਰਡ ਮਿਲਣ ’ਤੇ ਅਧਿਆਪਕਾਂ ਵਲੋਂ ਸਨਮਾਨ
Ad Position 24