13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਟੈਕਸ ਐਸੋਸੀਏਸ਼ਨ ਬਾਰ ਬਠਿੰਡਾ ਦੀ ਸਰਬਸੰਮਤੀ ਨਾਲ ਚੋਣ ਅਰੁਣ ਕੁਮਾਰ ਜਿੰਦਲ ਬਣੇ ਪ੍ਰਧਾਨ

ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਟੈਕਸ ਐਸੋਸੀਏਸ਼ਨ ਬਾਰ, ਬਠਿੰਡਾ ਦੀ ਚੋਣ ਵਿਚ ਮੈਂਬਰਾਂ ਨੇ ਏਕਤਾ ਅਤੇ ਆਪਸੀ ਭਾਈਚਾਰੇ ਦਾ ਸਬੂਤ ਦਿੰਦਿਆਂ ਨਵੀਂ ਟੀਮ ਦੀ ਸਰਬਸੰਮਤੀ ਨਾਲ ਚੋਣ ਕੀਤੀ। ਇਸ ਦੌਰਾਨ ਅਰੁਣ ਕੁਮਾਰ ਜਿੰਦਲ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਰੋਹਿਤ ਸਿੰਗਲਾ ਨੂੰ ਉਪ ਪ੍ਰਧਾਨ, ਰਾਘਵ ਅਰੋੜਾ ਨੂੰ ਸਕੱਤਰ, ਜਸਵੰਤ ਲਾਲ ਨੂੰ ਸੰਯੁਕਤ ਸਕੱਤਰ ਅਤੇ ਜੋਤੀ ਕਮਲ ਜਿੰਦਲ ਨੂੰ ਖਜ਼ਾਨਚੀ ਚੁਣਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਟੈਕਸ ਐਸੋਸੀਏਸ਼ਨ ਬਾਰ, ਬਠਿੰਡਾ ਦੀ ਚੋਣ ਵਿਚ ਮੈਂਬਰਾਂ ਨੇ ਏਕਤਾ ਅਤੇ ਆਪਸੀ ਭਾਈਚਾਰੇ ਦਾ ਸਬੂਤ ਦਿੰਦਿਆਂ ਨਵੀਂ ਟੀਮ ਦੀ ਸਰਬਸੰਮਤੀ ਨਾਲ ਚੋਣ ਕੀਤੀ। ਇਸ ਦੌਰਾਨ ਅਰੁਣ ਕੁਮਾਰ ਜਿੰਦਲ ਨੂੰ ਪ੍ਰਧਾਨ ਚੁਣਿਆ ਗਿਆ, ਜਦਕਿ ਰੋਹਿਤ ਸਿੰਗਲਾ ਨੂੰ ਉਪ ਪ੍ਰਧਾਨ, ਰਾਘਵ ਅਰੋੜਾ ਨੂੰ ਸਕੱਤਰ, ਜਸਵੰਤ ਲਾਲ ਨੂੰ ਸੰਯੁਕਤ ਸਕੱਤਰ ਅਤੇ ਜੋਤੀ ਕਮਲ ਜਿੰਦਲ ਨੂੰ ਖਜ਼ਾਨਚੀ ਚੁਣਿਆ ਗਿਆ। ਨਵੇਂ ਚੁਣੇ ਅਹੁੱਦੇਦਾਰਾਂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਹਿੱਤਾਂ ਦੀ ਰਾਖੀ ਦੇ ਨਾਲ-ਨਾਲ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਪ੍ਰਧਾਨ ਅਰੁਣ ਕੁਮਾਰ ਜਿੰਦਲ ਨੇ ਕਿਹਾ ਕਿ ਸਰਬਸੰਮਤੀ ਨਾਲ ਮਿਲੀ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਘਿਰੀ ਭਗਵੰਤ ਮਾਨ ਸਰਕਾਰ ਇਨਕਲਾਬੀ ਕੇਂਦਰ ਪੰਜਾਬ ਵਲੋਂ ਤਿੱਖੀ ਨਿਖੇਧੀ ਅਗਲੀ ਖ਼ਬਰ ਸੀ.ਬੀ.ਐੱਸ.ਈ. ਨੌਰਥ ਜ਼ੋਨ-2 ਹੈਂਡਬਾਲ ’ਚ ਬਠਿੰਡਾ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ
Ad Position 24