12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਰਾਮਪੁਰਾ ਫੂਲ, 12 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੇ ਹੋਣਹਾਰ ਵਿਦਿਆਰਥੀਆ ਨੇ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰ ਵਿਚ ਅੰਡਰ 14 ਕਬੱਡੀ ਦੀ ਟੀਮ ਲੜਕੇ ਨੇ ਨੈਸ਼ਨਲ ਸਟਾਈਲ ’ਚੋਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੂੰ ਹਰਾ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾਮਪੁਰਾ ਫੂਲ, 12 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੇ ਹੋਣਹਾਰ ਵਿਦਿਆਰਥੀਆ ਨੇ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰ ਵਿਚ ਅੰਡਰ 14 ਕਬੱਡੀ ਦੀ ਟੀਮ ਲੜਕੇ ਨੇ ਨੈਸ਼ਨਲ ਸਟਾਈਲ ’ਚੋਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੂੰ ਹਰਾ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਕੂਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੀ ਇਹ ਉਪਲਬਧੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ, ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੋਨੀ ਜੀ ਕਾਲਜ ਦੇ ਐਮ.ਡੀ ਲਖਵੀਰ ਸਿੱਧੂ ਦੇ ਅਕਾਲ ਚਲਾਣੇ ’ਤੇ ਪੁਡਕਾ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਰਮਜੀਤ ਸਿੰਘ ਵਿੱਕੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਬਠਿੰਡਾ ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ
Ad Position 24