14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅਣਪਛਾਤੇ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਠਿੰਡਾ, 14 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਥਰਮਲ ਕਾਲੋਨੀ ਰੋਡ ’ਤੇ ਜੋਗਾਨੰਦ ਪੁਲ ’ਤੇ ਇਕ ਅਣਪਛਾਤੇ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਖੜ੍ਹੇ ਕੁਝ ਨੌਜਵਾਨਾਂ ਨੇ ਤੁਰੰਤ ਉਸ ਵਿਅਕਤੀ ਨੂੰ ਨਹਿਰ ’ਚੋਂ ਬਾਹਰ ਕੱਢਿਆ ਅਤੇ ਸਹਾਰਾ ਜਨ ਸੇਵਾ ਨੂੰ ਸੂਚਿਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬਠਿੰਡਾ, 14 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਥਰਮਲ ਕਾਲੋਨੀ ਰੋਡ ’ਤੇ ਜੋਗਾਨੰਦ ਪੁਲ ’ਤੇ ਇਕ ਅਣਪਛਾਤੇ ਵਿਅਕਤੀ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਖੜ੍ਹੇ ਕੁਝ ਨੌਜਵਾਨਾਂ ਨੇ ਤੁਰੰਤ ਉਸ ਵਿਅਕਤੀ ਨੂੰ ਨਹਿਰ ’ਚੋਂ ਬਾਹਰ ਕੱਢਿਆ ਅਤੇ ਸਹਾਰਾ ਜਨ ਸੇਵਾ ਨੂੰ ਸੂਚਿਤ ਕੀਤਾ । ਘਟਨਾ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਸ ਸਮੇਤ ਘਟਨਾ ਸਥਾਨ ’ਤੇ ਪਹੁੰਚੀ । ਨਹਿਰ ’ਚੋਂ ਕੱਢੇ ਗਏ ਵਿਅਕਤੀ ਦੀ ਹਾਲਤ ਗੰਭੀਰ ਸੀ, ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ਪ੍ਰੰਤੂ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ’ਚ ਰੱਖ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 20 ਸਤੰਬਰ ਨੂੰ ਲਗਾਇਆ ਜਾ ਰਿਹਾ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ 265 ਗ੍ਰਾਮ ਚਿੱਟੇ ਸਮੇਤ ਤਿੰਨ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ
Ad Position 24