14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲਖਵੀਰ ਸਿੱਧੂ ਐਮ.ਡੀ ਬਾਬਾ ਮੋਨੀ ਜੀ ਕਾਲਜ ਦੇ ਦਿਹਾਂਤ ’ਤੇ ਦੁੱਖ ਸਾਂਝਾ

ਲਹਿਰਾ ਮੁਹੱਬਤ, 14 ਸਤੰਬਰ (ਪੱਤਰ ਪ੍ਰੇਰਕ)-ਬੀਤੇ ਦਿਨੀਂ ਲਖਵੀਰ ਸਿੰਘ ਸਿੱਧੂ ਐਮ. ਡੀ ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜ ਲਹਿਰਾ ਮੁਹੱਬਤ ਦਾ ਅਚਾਨਕ ਦਿਹਾਂਤ ਹੋ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਲਹਿਰਾ ਮੁਹੱਬਤ, 14 ਸਤੰਬਰ (ਪੱਤਰ ਪ੍ਰੇਰਕ)-ਬੀਤੇ ਦਿਨੀਂ ਲਖਵੀਰ ਸਿੰਘ ਸਿੱਧੂ ਐਮ.ਡੀ ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜ ਲਹਿਰਾ ਮੁਹੱਬਤ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਮੌਕੇ ਸਵ. ਸਿੱਧੂ ਦੇ ਭਰਾ ਸਤਵੀਰ ਸਿੰਘ ਸਿੱਧੂ, ਕੁਲਵੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਮਾਮਾ ਕੇਸਰ ਸਿੰਘ ਧਲੇਵਾਂ ਨਾਲ ਆਦੇਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਹਰਇੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗਿੱਲ ਤੇ ਦਰਬਾਰਾ ਸਿੰਘ ਦਾਰਾ ਨੇ ਸ਼ੋਕ ਦੀ ਘੜੀ ਵਿਚ ਸ਼ਾਮਿਲ ਹੋ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਦਲਜੀਤ ਸਿੰਘ ਸਿਧਾਣਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਦੀ ਬੁਹ ਮੰਤਵੀ ਸਹਿਕਾਰੀ ਸਭਾ ਕਰਾੜਵਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ
Ad Position 24