ਜਲਘਰ ਦੀ ਪਾਣੀ ਵਾਲੀ ਡਿੱਗੀ ’ਚ ਡੁੱਬਣ ਨਾਲ ਮਜ਼ਦੂਰ ਦੀ ਮੌਤ
ਰਾਮਾਂ ਮੰਡੀ, 15 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਜਲਘਰ ਦੀ ਪਾਣੀ ਵਾਲੀ ਡਿੱਗੀ ਵਿਚ ਡੁੱਬਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ।
ਸਵ: ਬਿੰਦਰ ਸਿੰਘ ਦੀ ਪੁਰਾਣੀ ਤਸਵੀਰ।
16-09-2026