20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੀਵਰੇਜ ਦੇ ਢੱਕਣ ਡਿੱਗਣ ਕਾਰਨ ਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ, ਜ਼ਖ਼ਮੀ

ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ ਅੰਡਰਬ੍ਰਿਜ ’ਤੇ ਸੀਵਰੇਜ ਦੇ ਢੱਕਣ ਖੁੱਲ੍ਹੇ ਹੋਣ ਕਾਰਨ ਇਕ ਸਾਈਕਲ ਸਵਾਰ ਦੇ ਸਾਈਕਲ ਦਾ ਟਾਇਰ ਫ਼ਸ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿਚ ਸਾਇਕਲ ਦਾ ਟਾਇਰ ਵੱਖ ਹੋ ਕੇ ਹੇਠਾਂ ਡਿੱਗ ਗਿਆ ਅਤੇ ਸਾਈਕਲ ਸਵਾਰ ਦਾ ਸਿਰ ਜ਼ਮੀਨ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ ਅੰਡਰਬ੍ਰਿਜ ’ਤੇ ਸੀਵਰੇਜ ਦੇ ਢੱਕਣ ਖੁੱਲ੍ਹੇ ਹੋਣ ਕਾਰਨ ਇਕ ਸਾਈਕਲ ਸਵਾਰ ਦੇ ਸਾਈਕਲ ਦਾ ਟਾਇਰ ਫ਼ਸ ਜਾਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿਚ ਸਾਇਕਲ ਦਾ ਟਾਇਰ ਵੱਖ ਹੋ ਕੇ ਹੇਠਾਂ ਡਿੱਗ ਗਿਆ ਅਤੇ ਸਾਈਕਲ ਸਵਾਰ ਦਾ ਸਿਰ ਜ਼ਮੀਨ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀ ਕ੍ਰਿਸ਼ਨ ਕੁਮਾਰ (30 ਸਾਲ) ਵਾਸੀ ਗੋਪਾਲ ਨਗਰ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਔਰਤ ਸਮੇਤ ਚਾਰ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਪੰਜ ਤੱਤਾਂ ਤੋਂ ਬਣਿਆ ਸਰੀਰ ਨਾਸ਼ਵਾਨ, ਆਤਮਾ ਦਾ ਕਲਿਆਣ ਹੀ ਜੀਵਨ ਦਾ ਅਸਲ ਟੀਚਾ : ਸਾਧਵੀ ਡਾ. ਸ਼ੁਭਿਤਾ ਕਿਹਾ, ਸੰਸਾਰਕ ਵ...
Ad Position 24