19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੋਟਰ ਸਾਈਕਲ ਟੱਕਰ ਵਿਚ ਇਕ ਦੀ ਮੌਤ, ਇਕ ਜ਼ਖ਼ਮੀ

ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸਿਵੀਆਂ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋਣ ਕਾਰਨ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਦੋਂਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਇਕ ਗੰਭੀਰ ਜ਼ਖ਼ਮੀ ਨੂੰ ਮ੍ਰਿਤਕ ਐਲਾਨ ਦਿੱਤਾ।

Ad Position 21
No active advertisement
ਅਜੀਤ ਡੈਸਕ 20-09-2026
ਬਠਿੰਡਾ, 19 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਸਿਵੀਆਂ ਰੋਡ ’ਤੇ ਦੋ ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋਣ ਕਾਰਨ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਦੋਂਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਇਕ ਗੰਭੀਰ ਜ਼ਖ਼ਮੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਸਤੀਸ਼ ਕੁਮਾਰ ਪੁੱਤਰ ਨਾਗੇਸ਼ਵਰ ਵਾਸੀ ਕੋਠੀ ਕਾਮੇਕੇ ਦਾ ਰਹਿਣ ਵਾਲਾ ਸੀ ਅਤੇ ਜ਼ਖਮੀ ਦੀ ਪਹਿਚਾਣ ਉਦੈਪਾਲ ਵਾਸੀ ਸੁਭਾਸ਼ ਨਗਰ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਫ਼ਸਲ ’ਤੇ ‘ਪੱਤਾ ਲਪੇਟ ਸੁੰਡੀ’ ਦਾ ਹਮਲਾ, ਮਹਿੰਗੀਆਂ ਸਪਰੇਆਂ ਹੋਈਆਂ ਬੇਅਸਰ ਅਗਲੀ ਖ਼ਬਰ ਤੁੰਗਵਾਲੀ ਮੋਘਾ ਨੰਬਰ 11850 ਦੀ ਕੱਸੀ ਦਾ 3 ਦਹਾਕਿਆਂ ਤੋਂ ਨਵੀਨੀਕਰਨ ਨਾ ਹੋਣ ਕਰਕੇ ਵੱਡੀ ਗਿਣਤੀ ਕਿਸਾਨ ਨਹਿਰੀ ਪਾਣੀ ਤ...
Ad Position 24