ਮਾ. ਜਗਰੂਪ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ
ਭਗਤਾ ਭਾਈਕਾ, 20 ਸਤੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਘਣੀਆਂ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਮਾ. ਜਗਰੂਪ ਸਿੰਘ ਬਰਾੜ ਨਮਿੱਤ ਸ਼ਰਧਾਂਜਲੀ ਸਮਾਗਮ ਡੇਰਾ ਰਾਮ ਟਿੱਲਾ ਮਲੂਕਾ ਵਿਖੇ ਹੋਇਆ।
ਡੇਰਾ ਸ੍ਰੀ ਰਾਮ ਟਿੱਲਾ ਮਲੂਕਾ ਵਿਖੇ ਮਾ.ਜਗਰੂਪ ਸਿੰਘ ਬਰਾੜ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਵੱਖ-ਵੱਖ ਆਗੂ। ਤਸਵੀਰ: ਸੁਖਪਾਲ ਸਿੰਘ ਸੋਨੀ
21-09-2026